-
ਯਹੋਸ਼ੁਆ 22:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿਚ ਵਿਰਾਸਤ ਦਿੱਤੀ ਸੀ+ ਅਤੇ ਬਾਕੀ ਅੱਧੇ ਗੋਤ ਨੂੰ ਯਹੋਸ਼ੁਆ ਨੇ ਯਰਦਨ ਦੇ ਪੱਛਮ ਵੱਲ ਉਨ੍ਹਾਂ ਦੇ ਭਰਾਵਾਂ ਨਾਲ ਇਲਾਕਾ ਦਿੱਤਾ ਸੀ।+ ਇਸ ਤੋਂ ਇਲਾਵਾ, ਜਦੋਂ ਯਹੋਸ਼ੁਆ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਭੇਜਿਆ, ਤਾਂ ਉਸ ਨੇ ਉਨ੍ਹਾਂ ਨੂੰ ਅਸੀਸ ਦਿੱਤੀ 8 ਅਤੇ ਉਨ੍ਹਾਂ ਨੂੰ ਕਿਹਾ: “ਤੁਸੀਂ ਢੇਰ ਸਾਰੀ ਧਨ-ਦੌਲਤ, ਬਹੁਤ ਸਾਰੇ ਪਸ਼ੂ, ਚਾਂਦੀ, ਸੋਨਾ, ਤਾਂਬਾ, ਲੋਹਾ ਅਤੇ ਬਹੁਤ ਸਾਰੇ ਕੱਪੜੇ ਲੈ ਕੇ ਆਪਣੇ ਤੰਬੂਆਂ ਨੂੰ ਮੁੜ ਜਾਓ।+ ਆਪਣੇ ਦੁਸ਼ਮਣਾਂ ਤੋਂ ਲੁੱਟਿਆ ਮਾਲ ਆਪਣੇ ਭਰਾਵਾਂ ਨਾਲ ਵੰਡ ਲਓ।”+
-