ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 22:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਹੁਣ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੇ ਭਰਾਵਾਂ ਨੂੰ ਆਰਾਮ ਬਖ਼ਸ਼ਿਆ ਹੈ, ਠੀਕ ਜਿਵੇਂ ਉਸ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ।+ ਇਸ ਲਈ ਹੁਣ ਤੁਸੀਂ ਉਸ ਇਲਾਕੇ ਵਿਚ ਆਪਣੇ ਤੰਬੂਆਂ ਵਿਚ ਵਾਪਸ ਜਾ ਸਕਦੇ ਹੋ ਜੋ ਇਲਾਕਾ ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਯਰਦਨ ਦੇ ਦੂਜੇ ਪਾਸੇ* ਕਬਜ਼ਾ ਕਰਨ ਲਈ ਦਿੱਤਾ ਸੀ।+

  • ਯਹੋਸ਼ੁਆ 22:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸ ਤੋਂ ਬਾਅਦ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਕਨਾਨ ਦੇਸ਼ ਦੇ ਸ਼ੀਲੋਹ ਵਿੱਚੋਂ ਆਪਣੇ ਬਾਕੀ ਭਰਾਵਾਂ ਤੋਂ ਵਿਦਾ ਹੋਇਆ ਅਤੇ ਉਹ ਆਪਣੀ ਵਿਰਾਸਤ ਦੇ ਇਲਾਕੇ ਗਿਲਆਦ ਨੂੰ ਮੁੜ ਆਏ+ ਜਿੱਥੇ ਉਹ ਮੂਸਾ ਰਾਹੀਂ ਦਿੱਤੇ ਯਹੋਵਾਹ ਦੇ ਉਸ ਹੁਕਮ ਅਨੁਸਾਰ ਵੱਸ ਗਏ ਸਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ