ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 18:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਮੂਸਾ ਦਾ ਸਹੁਰਾ ਯਿਥਰੋ ਮੂਸਾ ਦੀ ਪਤਨੀ ਅਤੇ ਉਸ ਦੇ ਦੋਵੇਂ ਪੁੱਤਰਾਂ ਨੂੰ ਲੈ ਕੇ ਉਜਾੜ ਵਿਚ ਮੂਸਾ ਕੋਲ ਆਇਆ। ਉਸ ਨੇ ਸੱਚੇ ਪਰਮੇਸ਼ੁਰ ਦੇ ਪਹਾੜ ਲਾਗੇ ਡੇਰਾ ਲਾਇਆ ਹੋਇਆ ਸੀ।+

  • ਕੂਚ 19:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਮਿਸਰ ਵਿੱਚੋਂ ਨਿਕਲਣ ਤੋਂ ਬਾਅਦ ਤੀਜੇ ਮਹੀਨੇ ਇਜ਼ਰਾਈਲੀ ਸੀਨਈ ਦੀ ਉਜਾੜ ਵਿਚ ਪਹੁੰਚੇ। 2 ਉਹ ਰਫੀਦੀਮ+ ਤੋਂ ਰਵਾਨਾ ਹੋਏ ਅਤੇ ਉਸੇ ਦਿਨ ਸੀਨਈ ਦੀ ਉਜਾੜ ਵਿਚ ਪਹੁੰਚ ਗਏ ਅਤੇ ਉੱਥੇ ਇਜ਼ਰਾਈਲੀਆਂ ਨੇ ਸੀਨਈ ਪਹਾੜ ਦੇ ਸਾਮ੍ਹਣੇ ਡੇਰਾ ਲਾਇਆ।+

  • ਗਿਣਤੀ 1:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਇਜ਼ਰਾਈਲੀਆਂ ਦੇ ਮਿਸਰ ਵਿੱਚੋਂ ਨਿਕਲਣ ਤੋਂ ਬਾਅਦ ਦੂਜੇ ਸਾਲ ਦੇ ਦੂਜੇ ਮਹੀਨੇ ਦੀ ਪਹਿਲੀ ਤਾਰੀਖ਼+ ਨੂੰ ਸੀਨਈ ਦੀ ਉਜਾੜ+ ਵਿਚ ਮੰਡਲੀ ਦੇ ਤੰਬੂ ਵਿਚ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ।+ ਉਸ ਨੇ ਕਿਹਾ:

  • ਗਿਣਤੀ 3:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਪਰ ਨਾਦਾਬ ਅਤੇ ਅਬੀਹੂ ਯਹੋਵਾਹ ਸਾਮ੍ਹਣੇ ਮਰ ਗਏ ਸਨ ਕਿਉਂਕਿ ਉਨ੍ਹਾਂ ਨੇ ਸੀਨਈ ਦੀ ਉਜਾੜ ਵਿਚ ਯਹੋਵਾਹ ਅੱਗੇ ਕਾਨੂੰਨ ਵਿਚ ਦਿੱਤੀਆਂ ਹਿਦਾਇਤਾਂ ਤੋਂ ਉਲਟ ਧੂਪ ਧੁਖਾਇਆ ਸੀ।+ ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸੀ। ਪਰ ਅਲਆਜ਼ਾਰ+ ਅਤੇ ਈਥਾਮਾਰ+ ਆਪਣੇ ਪਿਤਾ ਹਾਰੂਨ ਨਾਲ ਪੁਜਾਰੀਆਂ ਵਜੋਂ ਸੇਵਾ ਕਰਦੇ ਰਹੇ।

  • ਗਿਣਤੀ 9:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਜ਼ਰਾਈਲੀਆਂ ਦੇ ਮਿਸਰ ਵਿੱਚੋਂ ਨਿਕਲਣ ਤੋਂ ਬਾਅਦ ਦੂਜੇ ਸਾਲ ਦੇ ਪਹਿਲੇ ਮਹੀਨੇ ਦੌਰਾਨ ਸੀਨਈ ਦੀ ਉਜਾੜ ਵਿਚ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ।+ ਉਸ ਨੇ ਕਿਹਾ:

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ