ਗਿਣਤੀ 11:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਇਸ ਲਈ ਉਨ੍ਹਾਂ ਨੇ ਉਸ ਜਗ੍ਹਾ ਦਾ ਨਾਂ ਕਿਬਰੋਥ-ਹੱਤਵਾਹ*+ ਰੱਖਿਆ ਕਿਉਂਕਿ ਉੱਥੇ ਉਨ੍ਹਾਂ ਲੋਕਾਂ ਨੂੰ ਦਫ਼ਨਾਇਆ ਗਿਆ ਸੀ ਜਿਨ੍ਹਾਂ ਨੇ ਖਾਣ ਵਾਲੀਆਂ ਵਧੀਆ-ਵਧੀਆ ਚੀਜ਼ਾਂ ਦੀ ਲਾਲਸਾ ਕੀਤੀ ਸੀ।+ ਬਿਵਸਥਾ ਸਾਰ 9:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 “ਤੁਸੀਂ ਤਬੇਰਾਹ,+ ਮੱਸਾਹ+ ਅਤੇ ਕਿਬਰੋਥ-ਹੱਤਵਾਹ+ ਵਿਚ ਵੀ ਯਹੋਵਾਹ ਨੂੰ ਗੁੱਸਾ ਚੜ੍ਹਾਇਆ ਸੀ।
34 ਇਸ ਲਈ ਉਨ੍ਹਾਂ ਨੇ ਉਸ ਜਗ੍ਹਾ ਦਾ ਨਾਂ ਕਿਬਰੋਥ-ਹੱਤਵਾਹ*+ ਰੱਖਿਆ ਕਿਉਂਕਿ ਉੱਥੇ ਉਨ੍ਹਾਂ ਲੋਕਾਂ ਨੂੰ ਦਫ਼ਨਾਇਆ ਗਿਆ ਸੀ ਜਿਨ੍ਹਾਂ ਨੇ ਖਾਣ ਵਾਲੀਆਂ ਵਧੀਆ-ਵਧੀਆ ਚੀਜ਼ਾਂ ਦੀ ਲਾਲਸਾ ਕੀਤੀ ਸੀ।+