ਬਿਵਸਥਾ ਸਾਰ 32:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਦਿੱਤੀ,+ਜਦ ਉਸ ਨੇ ਆਦਮ ਦੇ ਪੁੱਤਰਾਂ* ਨੂੰ ਇਕ-ਦੂਜੇ ਤੋਂ ਵੱਖ ਕੀਤਾ,+ਤਦ ਉਸ ਨੇ ਇਜ਼ਰਾਈਲ ਦੇ ਲੋਕਾਂ ਦੀ ਗਿਣਤੀ ਮੁਤਾਬਕ+ਦੇਸ਼-ਦੇਸ਼ ਦੇ ਲੋਕਾਂ ਦੀ ਹੱਦ ਮਿਥੀ।+
8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਦਿੱਤੀ,+ਜਦ ਉਸ ਨੇ ਆਦਮ ਦੇ ਪੁੱਤਰਾਂ* ਨੂੰ ਇਕ-ਦੂਜੇ ਤੋਂ ਵੱਖ ਕੀਤਾ,+ਤਦ ਉਸ ਨੇ ਇਜ਼ਰਾਈਲ ਦੇ ਲੋਕਾਂ ਦੀ ਗਿਣਤੀ ਮੁਤਾਬਕ+ਦੇਸ਼-ਦੇਸ਼ ਦੇ ਲੋਕਾਂ ਦੀ ਹੱਦ ਮਿਥੀ।+