ਉਤਪਤ 15:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+ ਉਤਪਤ 17:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਤੂੰ ਅੱਜ ਕਨਾਨ ਦੇਸ਼ ਵਿਚ ਪਰਦੇਸੀ ਦੇ ਤੌਰ ਤੇ ਰਹਿ ਰਿਹਾ ਹੈਂ, ਇਹ ਪੂਰਾ ਦੇਸ਼ ਮੈਂ ਤੈਨੂੰ ਅਤੇ ਤੇਰੇ ਤੋਂ ਬਾਅਦ ਤੇਰੀ ਸੰਤਾਨ* ਨੂੰ ਹਮੇਸ਼ਾ ਲਈ ਦਿਆਂਗਾ+ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।”+
18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+
8 ਤੂੰ ਅੱਜ ਕਨਾਨ ਦੇਸ਼ ਵਿਚ ਪਰਦੇਸੀ ਦੇ ਤੌਰ ਤੇ ਰਹਿ ਰਿਹਾ ਹੈਂ, ਇਹ ਪੂਰਾ ਦੇਸ਼ ਮੈਂ ਤੈਨੂੰ ਅਤੇ ਤੇਰੇ ਤੋਂ ਬਾਅਦ ਤੇਰੀ ਸੰਤਾਨ* ਨੂੰ ਹਮੇਸ਼ਾ ਲਈ ਦਿਆਂਗਾ+ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।”+