ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 34:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਤੁਸੀਂ ਹਰ ਗੋਤ ਵਿੱਚੋਂ ਇਕ ਮੁਖੀ ਲਓ ਜੋ ਜ਼ਮੀਨ ਵੰਡਣ ਵਿਚ ਤੁਹਾਡੀ ਮਦਦ ਕਰੇਗਾ।+

  • ਬਿਵਸਥਾ ਸਾਰ 32:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਦਿੱਤੀ,+

      ਜਦ ਉਸ ਨੇ ਆਦਮ ਦੇ ਪੁੱਤਰਾਂ* ਨੂੰ ਇਕ-ਦੂਜੇ ਤੋਂ ਵੱਖ ਕੀਤਾ,+

      ਤਦ ਉਸ ਨੇ ਇਜ਼ਰਾਈਲ ਦੇ ਲੋਕਾਂ ਦੀ ਗਿਣਤੀ ਮੁਤਾਬਕ+

      ਦੇਸ਼-ਦੇਸ਼ ਦੇ ਲੋਕਾਂ ਦੀ ਹੱਦ ਮਿਥੀ।+

  • ਯਹੋਸ਼ੁਆ 19:51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 ਇਹ ਉਹ ਵਿਰਾਸਤਾਂ ਸਨ ਜੋ ਅਲਆਜ਼ਾਰ ਪੁਜਾਰੀ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਜ਼ਰਾਈਲ ਦੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਸ਼ੀਲੋਹ+ ਵਿਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ+ ʼਤੇ ਯਹੋਵਾਹ ਦੇ ਸਾਮ੍ਹਣੇ ਗੁਣਾ ਪਾ ਕੇ ਵੰਡੀਆਂ ਸਨ।+ ਇਸ ਤਰ੍ਹਾਂ ਉਨ੍ਹਾਂ ਨੇ ਦੇਸ਼ ਨੂੰ ਵੰਡਣ ਦਾ ਕੰਮ ਪੂਰਾ ਕਰ ਲਿਆ।

  • ਰਸੂਲਾਂ ਦੇ ਕੰਮ 17:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਉਸ ਨੇ ਇਕ ਆਦਮੀ ਤੋਂ ਸਾਰੀਆਂ ਕੌਮਾਂ ਬਣਾਈਆਂ ਹਨ+ ਕਿ ਉਹ ਪੂਰੀ ਧਰਤੀ ਉੱਤੇ ਵੱਸਣ+ ਅਤੇ ਉਸ ਨੇ ਸਮੇਂ ਮਿਥੇ ਹਨ ਅਤੇ ਇਨਸਾਨਾਂ ਦੇ ਰਹਿਣ ਦੀਆਂ ਹੱਦਾਂ ਕਾਇਮ ਕੀਤੀਆਂ ਹਨ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ