ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 4:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਇਹ ਸਾਰੀਆਂ ਚੀਜ਼ਾਂ ਪੁਜਾਰੀ ਹਾਰੂਨ ਦੇ ਪੁੱਤਰ ਅਲਆਜ਼ਾਰ+ ਦੀ ਨਿਗਰਾਨੀ ਅਧੀਨ ਹਨ: ਦੀਵਿਆਂ ਲਈ ਤੇਲ,+ ਖ਼ੁਸ਼ਬੂਦਾਰ ਧੂਪ,+ ਰੋਜ਼ ਚੜ੍ਹਾਇਆ ਜਾਂਦਾ ਅਨਾਜ ਦਾ ਚੜ੍ਹਾਵਾ ਅਤੇ ਪਵਿੱਤਰ ਤੇਲ।+ ਉਹ ਪਵਿੱਤਰ ਸਥਾਨ, ਇਸ ਦੇ ਸਾਰੇ ਸਾਮਾਨ, ਤੰਬੂ ਅਤੇ ਇਸ ਵਿਚ ਵਰਤੇ ਜਾਣ ਵਾਲੇ ਸਾਰੇ ਸਾਮਾਨ ਦੀ ਨਿਗਰਾਨੀ ਕਰਦਾ ਹੈ।”

  • ਗਿਣਤੀ 20:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਫਿਰ ਮੂਸਾ ਨੇ ਹਾਰੂਨ ਦਾ ਲਿਬਾਸ ਲਾਹ ਕੇ ਉਸ ਦੇ ਪੁੱਤਰ ਅਲਆਜ਼ਾਰ ਦੇ ਪਾ ਦਿੱਤਾ ਅਤੇ ਬਾਅਦ ਵਿਚ ਪਹਾੜ ਉੱਤੇ ਹਾਰੂਨ ਦੀ ਮੌਤ ਹੋ ਗਈ।+ ਫਿਰ ਮੂਸਾ ਅਤੇ ਅਲਆਜ਼ਾਰ ਪਹਾੜੋਂ ਉੱਤਰ ਆਏ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ