ਉਤਪਤ 9:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਜੇ ਕੋਈ ਕਿਸੇ ਇਨਸਾਨ ਦਾ ਖ਼ੂਨ ਕਰਦਾ ਹੈ, ਤਾਂ ਉਸ ਦਾ ਖ਼ੂਨ ਵੀ ਇਨਸਾਨ ਦੇ ਹੱਥੋਂ ਵਹਾਇਆ ਜਾਵੇਗਾ+ ਕਿਉਂਕਿ ਮੈਂ ਇਨਸਾਨ ਨੂੰ ਆਪਣੇ ਸਰੂਪ ਉੱਤੇ ਬਣਾਇਆ ਸੀ।”+ ਕੂਚ 20:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਤੂੰ ਖ਼ੂਨ ਨਾ ਕਰ।+
6 ਜੇ ਕੋਈ ਕਿਸੇ ਇਨਸਾਨ ਦਾ ਖ਼ੂਨ ਕਰਦਾ ਹੈ, ਤਾਂ ਉਸ ਦਾ ਖ਼ੂਨ ਵੀ ਇਨਸਾਨ ਦੇ ਹੱਥੋਂ ਵਹਾਇਆ ਜਾਵੇਗਾ+ ਕਿਉਂਕਿ ਮੈਂ ਇਨਸਾਨ ਨੂੰ ਆਪਣੇ ਸਰੂਪ ਉੱਤੇ ਬਣਾਇਆ ਸੀ।”+