ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 18:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਪਰ ਤੂੰ ਲੋਕਾਂ ਵਿੱਚੋਂ ਕਾਬਲ ਆਦਮੀਆਂ ਨੂੰ ਚੁਣ+ ਜੋ ਪਰਮੇਸ਼ੁਰ ਦਾ ਡਰ ਮੰਨਣ ਵਾਲੇ, ਭਰੋਸੇਮੰਦ ਅਤੇ ਬੇਈਮਾਨੀ ਦੀ ਕਮਾਈ ਤੋਂ ਨਫ਼ਰਤ ਕਰਨ ਵਾਲੇ ਹੋਣ।+ ਤੂੰ ਉਨ੍ਹਾਂ ਨੂੰ ਹਜ਼ਾਰ-ਹਜ਼ਾਰ ਉੱਤੇ, ਸੌ-ਸੌ ਉੱਤੇ, ਪੰਜਾਹ-ਪੰਜਾਹ ਉੱਤੇ ਅਤੇ ਦਸ-ਦਸ ਉੱਤੇ ਮੁਖੀਆਂ ਵਜੋਂ ਠਹਿਰਾ।+

  • ਗਿਣਤੀ 7:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਤਾਂ ਇਜ਼ਰਾਈਲ ਦੇ ਮੁਖੀ+ ਭੇਟ ਲੈ ਕੇ ਆਏ। ਇਹ ਮੁਖੀ ਆਪੋ-ਆਪਣੇ ਗੋਤਾਂ ਦੇ ਆਗੂ ਸਨ ਅਤੇ ਇਨ੍ਹਾਂ ਦੀ ਨਿਗਰਾਨੀ ਅਧੀਨ ਮਰਦਮਸ਼ੁਮਾਰੀ ਦਾ ਕੰਮ ਕੀਤਾ ਗਿਆ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ