-
ਕੂਚ 19:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਹੁਣ ਯਹੋਵਾਹ ਨੇ ਮੂਸਾ ਨੂੰ ਕਿਹਾ: “ਤੂੰ ਹੇਠਾਂ ਜਾਹ ਅਤੇ ਲੋਕਾਂ ਨੂੰ ਚੇਤਾਵਨੀ ਦੇ ਕਿ ਉਹ ਯਹੋਵਾਹ ਨੂੰ ਦੇਖਣ ਲਈ ਨੇੜੇ ਨਾ ਆਉਣ। ਨਹੀਂ ਤਾਂ ਬਹੁਤ ਸਾਰੇ ਆਪਣੀ ਜਾਨ ਤੋਂ ਹੱਥ ਧੋ ਬੈਠਣਗੇ।
-