15 ਇਸ ਲਈ ਮੈਂ ਤੁਹਾਡੇ ਗੋਤਾਂ ਦੇ ਮੁਖੀਆਂ ਵਿੱਚੋਂ ਬੁੱਧੀਮਾਨ ਅਤੇ ਤਜਰਬੇਕਾਰ ਆਦਮੀਆਂ ਨੂੰ ਚੁਣ ਕੇ ਤੁਹਾਡੇ ʼਤੇ ਮੁਖੀਆਂ ਵਜੋਂ ਨਿਯੁਕਤ ਕੀਤਾ। ਮੈਂ ਉਨ੍ਹਾਂ ਨੂੰ ਹਜ਼ਾਰ-ਹਜ਼ਾਰ ਉੱਤੇ, ਸੌ-ਸੌ ਉੱਤੇ, ਪੰਜਾਹ-ਪੰਜਾਹ ਉੱਤੇ ਅਤੇ ਦਸ-ਦਸ ਉੱਤੇ ਮੁਖੀਆਂ ਅਤੇ ਤੁਹਾਡੇ ਗੋਤਾਂ ਦੇ ਅਧਿਕਾਰੀਆਂ ਵਜੋਂ ਨਿਯੁਕਤ ਕੀਤਾ।+