ਗਿਣਤੀ 4:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਮੰਡਲੀ ਦੇ ਤੰਬੂ ਵਿਚ ਸੇਵਾ ਦੇ ਇਹ ਕੰਮ ਗੇਰਸ਼ੋਨੀਆਂ ਦੇ ਪਰਿਵਾਰ ਕਰਨਗੇ+ ਅਤੇ ਉਹ ਇਹ ਜ਼ਿੰਮੇਵਾਰੀਆਂ ਪੁਜਾਰੀ ਹਾਰੂਨ ਦੇ ਪੁੱਤਰ ਈਥਾਮਾਰ ਦੀ ਨਿਗਰਾਨੀ ਅਧੀਨ ਨਿਭਾਉਣਗੇ।+
28 ਮੰਡਲੀ ਦੇ ਤੰਬੂ ਵਿਚ ਸੇਵਾ ਦੇ ਇਹ ਕੰਮ ਗੇਰਸ਼ੋਨੀਆਂ ਦੇ ਪਰਿਵਾਰ ਕਰਨਗੇ+ ਅਤੇ ਉਹ ਇਹ ਜ਼ਿੰਮੇਵਾਰੀਆਂ ਪੁਜਾਰੀ ਹਾਰੂਨ ਦੇ ਪੁੱਤਰ ਈਥਾਮਾਰ ਦੀ ਨਿਗਰਾਨੀ ਅਧੀਨ ਨਿਭਾਉਣਗੇ।+