25 ਪਰ 50 ਸਾਲ ਦੀ ਉਮਰ ʼਤੇ ਉਸ ਦੀ ਸੇਵਾ ਖ਼ਤਮ ਹੋ ਜਾਵੇਗੀ ਅਤੇ ਉਹ ਹੋਰ ਸੇਵਾ ਨਹੀਂ ਕਰੇਗਾ। 26 ਉਹ ਆਪਣੇ ਭਰਾਵਾਂ ਦੀ ਮਦਦ ਕਰ ਸਕਦਾ ਹੈ ਜਿਹੜੇ ਮੰਡਲੀ ਦੇ ਤੰਬੂ ਵਿਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ, ਪਰ ਉਹ ਆਪ ਉੱਥੇ ਸੇਵਾ ਦੀ ਜ਼ਿੰਮੇਵਾਰੀ ਨਹੀਂ ਨਿਭਾਏਗਾ। ਤੁਸੀਂ ਲੇਵੀਆਂ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਦੇ ਸੰਬੰਧ ਵਿਚ ਇਸ ਨਿਯਮ ਦੀ ਪਾਲਣਾ ਕਰਨੀ।”+