ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 30:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਲੇਆਹ ਦੀ ਨੌਕਰਾਣੀ ਜਿਲਫਾਹ ਨੇ ਯਾਕੂਬ ਦੇ ਮੁੰਡੇ ਨੂੰ ਜਨਮ ਦਿੱਤਾ। 11 ਲੇਆਹ ਨੇ ਕਿਹਾ: “ਮੈਨੂੰ ਕਿੰਨੀ ਵੱਡੀ ਬਰਕਤ ਮਿਲੀ ਹੈ!” ਇਸ ਲਈ ਉਸ ਨੇ ਮੁੰਡੇ ਦਾ ਨਾਂ ਗਾਦ*+ ਰੱਖਿਆ।

  • ਉਤਪਤ 46:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਗਾਦ+ ਦੇ ਪੁੱਤਰ ਸਨ ਸਿਫਯੋਨ, ਹੱਗੀ, ਸ਼ੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ।+

  • ਗਿਣਤੀ 2:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਰਊਬੇਨ ਦੇ ਗੋਤ ਦੇ ਦੂਜੇ ਪਾਸੇ ਗਾਦ ਦਾ ਗੋਤ ਤੰਬੂ ਲਾਵੇਗਾ; ਗਾਦ ਦੇ ਪੁੱਤਰਾਂ ਦਾ ਮੁਖੀ ਰਊਏਲ ਦਾ ਪੁੱਤਰ ਅਲਯਾਸਾਫ਼ ਹੈ।+ 15 ਉਸ ਦੇ ਫ਼ੌਜੀਆਂ ਦੀ ਗਿਣਤੀ 45,650 ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ