ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 10:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 “ਤੂੰ ਅਤੇ ਤੇਰੇ ਪੁੱਤਰ ਮੰਡਲੀ ਦੇ ਤੰਬੂ ਵਿਚ ਦਾਖਰਸ ਜਾਂ ਹੋਰ ਕੋਈ ਨਸ਼ੇ ਵਾਲੀ ਚੀਜ਼ ਪੀ ਕੇ ਨਾ ਆਉਣ+ ਤਾਂਕਿ ਤੁਹਾਨੂੰ ਮੌਤ ਦੀ ਸਜ਼ਾ ਨਾ ਮਿਲੇ। ਤੁਸੀਂ ਪੀੜ੍ਹੀਓ-ਪੀੜ੍ਹੀ ਇਸ ਨਿਯਮ ਦੀ ਪਾਲਣਾ ਕਰਨੀ ਹੈ

  • ਆਮੋਸ 2:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਮੈਂ ਤੁਹਾਡੇ ਕੁਝ ਪੁੱਤਰਾਂ ਨੂੰ ਨਬੀ

      ਅਤੇ ਕੁਝ ਜਵਾਨਾਂ ਨੂੰ ਨਜ਼ੀਰ ਠਹਿਰਾਇਆ।+

      ਹੇ ਇਜ਼ਰਾਈਲੀਓ, ਕੀ ਮੈਂ ਇਸ ਤਰ੍ਹਾਂ ਨਹੀਂ ਕੀਤਾ?’ ਯਹੋਵਾਹ ਕਹਿੰਦਾ ਹੈ।

      12 ‘ਪਰ ਤੁਸੀਂ ਨਜ਼ੀਰਾਂ ਨੂੰ ਪੀਣ ਲਈ ਦਾਖਰਸ ਦਿੰਦੇ ਰਹੇ+

      ਅਤੇ ਨਬੀਆਂ ਨੂੰ ਹੁਕਮ ਦਿੱਤਾ: “ਭਵਿੱਖਬਾਣੀਆਂ ਨਾ ਕਰੋ।”+

  • ਲੂਕਾ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਕਿਉਂਕਿ ਉਹ ਯਹੋਵਾਹ* ਦੀਆਂ ਨਜ਼ਰਾਂ ਵਿਚ ਮਹਾਨ ਹੋਵੇਗਾ।+ ਪਰ ਉਹ ਦਾਖਰਸ ਜਾਂ ਸ਼ਰਾਬ ਬਿਲਕੁਲ ਨਾ ਪੀਵੇ।+ ਉਹ ਆਪਣੇ ਜਨਮ ਤੋਂ ਪਹਿਲਾਂ ਹੀ* ਪਵਿੱਤਰ ਸ਼ਕਤੀ ਨਾਲ ਭਰਪੂਰ ਹੋਵੇਗਾ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ