ਉਤਪਤ 29:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਉਹ ਫਿਰ ਗਰਭਵਤੀ ਹੋਈ ਅਤੇ ਇਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਕਿਹਾ: “ਇਸ ਵਾਰ ਮੈਂ ਯਹੋਵਾਹ ਦਾ ਗੁਣਗਾਨ ਕਰਾਂਗੀ।” ਇਸ ਲਈ ਉਸ ਨੇ ਉਸ ਦਾ ਨਾਂ ਯਹੂਦਾਹ*+ ਰੱਖਿਆ। ਇਸ ਤੋਂ ਬਾਅਦ ਕੁਝ ਸਮੇਂ ਲਈ ਉਸ ਦੇ ਬੱਚੇ ਨਹੀਂ ਹੋਏ। ਉਤਪਤ 46:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਯਹੂਦਾਹ+ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ,+ ਪਰਸ+ ਅਤੇ ਜ਼ਰਾਹ।+ ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿਚ ਮਰ ਗਏ ਸਨ।+ ਪਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।+ ਗਿਣਤੀ 2:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 “ਪੂਰਬ ਵਿਚ ਸੂਰਜ ਦੇ ਚੜ੍ਹਦੇ ਪਾਸੇ ਜਿਹੜਾ ਤਿੰਨ ਗੋਤਾਂ ਦਾ ਦਲ ਆਪਣੀ-ਆਪਣੀ ਫ਼ੌਜੀ ਟੁਕੜੀ ਅਨੁਸਾਰ ਤੰਬੂ ਲਾਵੇਗਾ, ਉਸ ਦਲ ਦਾ ਆਗੂ ਯਹੂਦਾਹ ਦਾ ਗੋਤ ਹੋਵੇਗਾ। ਯਹੂਦਾਹ ਦੇ ਪੁੱਤਰਾਂ ਦਾ ਮੁਖੀ ਅਮੀਨਾਦਾਬ ਦਾ ਪੁੱਤਰ ਨਹਸ਼ੋਨ ਹੈ।+ 4 ਉਸ ਦੇ ਫ਼ੌਜੀਆਂ ਦੀ ਗਿਣਤੀ 74,600 ਹੈ।+ 1 ਇਤਿਹਾਸ 5:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਭਾਵੇਂ ਯਹੂਦਾਹ+ ਆਪਣੇ ਭਰਾਵਾਂ ਨਾਲੋਂ ਮਹਾਨ ਸੀ ਅਤੇ ਉਸ ਤੋਂ ਉਹ ਸ਼ਖ਼ਸ ਆਇਆ ਜਿਸ ਨੇ ਆਗੂ ਬਣਨਾ ਸੀ,+ ਫਿਰ ਵੀ ਜੇਠੇ ਹੋਣ ਦਾ ਹੱਕ ਯੂਸੁਫ਼ ਦਾ ਸੀ। ਮੱਤੀ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਬਰਾਹਾਮ ਤੋਂ ਇਸਹਾਕ ਪੈਦਾ ਹੋਇਆ;+ ਇਸਹਾਕ ਤੋਂ ਯਾਕੂਬ ਪੈਦਾ ਹੋਇਆ;+ਯਾਕੂਬ ਤੋਂ ਯਹੂਦਾਹ+ ਤੇ ਉਸ ਦੇ ਭਰਾ ਪੈਦਾ ਹੋਏ; ਇਬਰਾਨੀਆਂ 7:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਹ ਗੱਲ ਤਾਂ ਸਾਫ਼ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਗੋਤ ਵਿੱਚੋਂ ਸੀ,+ ਪਰ ਮੂਸਾ ਨੇ ਇਸ ਗੋਤ ਦੇ ਆਦਮੀਆਂ ਦੇ ਪੁਜਾਰੀ ਬਣਨ ਬਾਰੇ ਕੁਝ ਨਹੀਂ ਕਿਹਾ ਸੀ।
35 ਉਹ ਫਿਰ ਗਰਭਵਤੀ ਹੋਈ ਅਤੇ ਇਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਕਿਹਾ: “ਇਸ ਵਾਰ ਮੈਂ ਯਹੋਵਾਹ ਦਾ ਗੁਣਗਾਨ ਕਰਾਂਗੀ।” ਇਸ ਲਈ ਉਸ ਨੇ ਉਸ ਦਾ ਨਾਂ ਯਹੂਦਾਹ*+ ਰੱਖਿਆ। ਇਸ ਤੋਂ ਬਾਅਦ ਕੁਝ ਸਮੇਂ ਲਈ ਉਸ ਦੇ ਬੱਚੇ ਨਹੀਂ ਹੋਏ।
12 ਯਹੂਦਾਹ+ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ,+ ਪਰਸ+ ਅਤੇ ਜ਼ਰਾਹ।+ ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿਚ ਮਰ ਗਏ ਸਨ।+ ਪਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।+
3 “ਪੂਰਬ ਵਿਚ ਸੂਰਜ ਦੇ ਚੜ੍ਹਦੇ ਪਾਸੇ ਜਿਹੜਾ ਤਿੰਨ ਗੋਤਾਂ ਦਾ ਦਲ ਆਪਣੀ-ਆਪਣੀ ਫ਼ੌਜੀ ਟੁਕੜੀ ਅਨੁਸਾਰ ਤੰਬੂ ਲਾਵੇਗਾ, ਉਸ ਦਲ ਦਾ ਆਗੂ ਯਹੂਦਾਹ ਦਾ ਗੋਤ ਹੋਵੇਗਾ। ਯਹੂਦਾਹ ਦੇ ਪੁੱਤਰਾਂ ਦਾ ਮੁਖੀ ਅਮੀਨਾਦਾਬ ਦਾ ਪੁੱਤਰ ਨਹਸ਼ੋਨ ਹੈ।+ 4 ਉਸ ਦੇ ਫ਼ੌਜੀਆਂ ਦੀ ਗਿਣਤੀ 74,600 ਹੈ।+
2 ਭਾਵੇਂ ਯਹੂਦਾਹ+ ਆਪਣੇ ਭਰਾਵਾਂ ਨਾਲੋਂ ਮਹਾਨ ਸੀ ਅਤੇ ਉਸ ਤੋਂ ਉਹ ਸ਼ਖ਼ਸ ਆਇਆ ਜਿਸ ਨੇ ਆਗੂ ਬਣਨਾ ਸੀ,+ ਫਿਰ ਵੀ ਜੇਠੇ ਹੋਣ ਦਾ ਹੱਕ ਯੂਸੁਫ਼ ਦਾ ਸੀ।
2 ਅਬਰਾਹਾਮ ਤੋਂ ਇਸਹਾਕ ਪੈਦਾ ਹੋਇਆ;+ ਇਸਹਾਕ ਤੋਂ ਯਾਕੂਬ ਪੈਦਾ ਹੋਇਆ;+ਯਾਕੂਬ ਤੋਂ ਯਹੂਦਾਹ+ ਤੇ ਉਸ ਦੇ ਭਰਾ ਪੈਦਾ ਹੋਏ; ਇਬਰਾਨੀਆਂ 7:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਹ ਗੱਲ ਤਾਂ ਸਾਫ਼ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਗੋਤ ਵਿੱਚੋਂ ਸੀ,+ ਪਰ ਮੂਸਾ ਨੇ ਇਸ ਗੋਤ ਦੇ ਆਦਮੀਆਂ ਦੇ ਪੁਜਾਰੀ ਬਣਨ ਬਾਰੇ ਕੁਝ ਨਹੀਂ ਕਿਹਾ ਸੀ।
14 ਇਹ ਗੱਲ ਤਾਂ ਸਾਫ਼ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਗੋਤ ਵਿੱਚੋਂ ਸੀ,+ ਪਰ ਮੂਸਾ ਨੇ ਇਸ ਗੋਤ ਦੇ ਆਦਮੀਆਂ ਦੇ ਪੁਜਾਰੀ ਬਣਨ ਬਾਰੇ ਕੁਝ ਨਹੀਂ ਕਿਹਾ ਸੀ।