-
ਕੂਚ 29:23, 24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਨਾਲੇ ਤੂੰ ਯਹੋਵਾਹ ਦੇ ਸਾਮ੍ਹਣੇ ਰੱਖੀ ਬੇਖਮੀਰੀ ਰੋਟੀਆਂ ਦੀ ਟੋਕਰੀ ਵਿੱਚੋਂ ਇਕ ਗੋਲ ਰੋਟੀ, ਇਕ ਛੱਲੇ ਵਰਗੀ ਰੋਟੀ ਜੋ ਤੇਲ ਵਿਚ ਗੁੰਨ੍ਹ ਕੇ ਬਣਾਈ ਗਈ ਹੋਵੇ ਅਤੇ ਇਕ ਪਤਲੀ ਤੇ ਕੜਕ ਰੋਟੀ ਲਈਂ। 24 ਤੂੰ ਸਾਰੀਆਂ ਚੀਜ਼ਾਂ ਹਾਰੂਨ ਤੇ ਉਸ ਦੇ ਪੁੱਤਰਾਂ ਦੇ ਹੱਥਾਂ ʼਤੇ ਰੱਖੀਂ ਅਤੇ ਤੂੰ ਉਨ੍ਹਾਂ ਚੀਜ਼ਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਹੋਵਾਹ ਸਾਮ੍ਹਣੇ ਅੱਗੇ-ਪਿੱਛੇ ਹਿਲਾਈਂ।
-