ਗਿਣਤੀ 1:4, 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 “ਤੁਸੀਂ ਆਪਣੇ ਨਾਲ ਹਰ ਗੋਤ ਵਿੱਚੋਂ ਇਕ ਆਦਮੀ ਲਓ ਜਿਹੜਾ ਆਪਣੇ ਗੋਤ ਦਾ ਮੁਖੀ+ ਹੋਵੇ। 5 ਇਹ ਉਨ੍ਹਾਂ ਆਦਮੀਆਂ ਦੇ ਨਾਂ ਹਨ ਜਿਹੜੇ ਤੇਰੀ ਮਦਦ ਕਰਨਗੇ; ਰਊਬੇਨ ਦੇ ਗੋਤ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ;+
4 “ਤੁਸੀਂ ਆਪਣੇ ਨਾਲ ਹਰ ਗੋਤ ਵਿੱਚੋਂ ਇਕ ਆਦਮੀ ਲਓ ਜਿਹੜਾ ਆਪਣੇ ਗੋਤ ਦਾ ਮੁਖੀ+ ਹੋਵੇ। 5 ਇਹ ਉਨ੍ਹਾਂ ਆਦਮੀਆਂ ਦੇ ਨਾਂ ਹਨ ਜਿਹੜੇ ਤੇਰੀ ਮਦਦ ਕਰਨਗੇ; ਰਊਬੇਨ ਦੇ ਗੋਤ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ;+