ਕੂਚ 30:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਤੂੰ ਜਦੋਂ ਵੀ ਮਰਦਮਸ਼ੁਮਾਰੀ ਦੌਰਾਨ ਇਜ਼ਰਾਈਲ ਦੇ ਪੁੱਤਰਾਂ ਦੀ ਗਿਣਤੀ ਕਰੇਂ,+ ਤਾਂ ਉਦੋਂ ਹਰੇਕ ਨੂੰ ਆਪਣੀ ਜਾਨ ਦੀ ਰਿਹਾਈ ਦੀ ਕੀਮਤ ਯਹੋਵਾਹ ਨੂੰ ਦੇਣੀ ਪਵੇਗੀ ਤਾਂਕਿ ਉਨ੍ਹਾਂ ਦੀ ਗਿਣਤੀ ਵੇਲੇ ਉਨ੍ਹਾਂ ʼਤੇ ਕੋਈ ਆਫ਼ਤ ਨਾ ਲਿਆਂਦੀ ਜਾਵੇ।
12 “ਤੂੰ ਜਦੋਂ ਵੀ ਮਰਦਮਸ਼ੁਮਾਰੀ ਦੌਰਾਨ ਇਜ਼ਰਾਈਲ ਦੇ ਪੁੱਤਰਾਂ ਦੀ ਗਿਣਤੀ ਕਰੇਂ,+ ਤਾਂ ਉਦੋਂ ਹਰੇਕ ਨੂੰ ਆਪਣੀ ਜਾਨ ਦੀ ਰਿਹਾਈ ਦੀ ਕੀਮਤ ਯਹੋਵਾਹ ਨੂੰ ਦੇਣੀ ਪਵੇਗੀ ਤਾਂਕਿ ਉਨ੍ਹਾਂ ਦੀ ਗਿਣਤੀ ਵੇਲੇ ਉਨ੍ਹਾਂ ʼਤੇ ਕੋਈ ਆਫ਼ਤ ਨਾ ਲਿਆਂਦੀ ਜਾਵੇ।