-
ਗਿਣਤੀ 2:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 “ਪੱਛਮ ਵਿਚ ਜਿਹੜਾ ਤਿੰਨ ਗੋਤਾਂ ਦਾ ਦਲ ਆਪਣੀ-ਆਪਣੀ ਫ਼ੌਜੀ ਟੁਕੜੀ ਅਨੁਸਾਰ ਤੰਬੂ ਲਾਵੇਗਾ, ਉਸ ਦਲ ਦਾ ਆਗੂ ਇਫ਼ਰਾਈਮ ਦਾ ਗੋਤ ਹੋਵੇਗਾ। ਇਫ਼ਰਾਈਮ ਦੇ ਪੁੱਤਰਾਂ ਦਾ ਮੁਖੀ ਅਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ।+
-
-
ਗਿਣਤੀ 10:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਫਿਰ ਇਫ਼ਰਾਈਮ ਦਾ ਤਿੰਨ ਗੋਤਾਂ ਦਾ ਦਲ ਆਪਣੀ-ਆਪਣੀ ਫ਼ੌਜੀ ਟੁਕੜੀ ਅਨੁਸਾਰ ਤੁਰ ਪਿਆ। ਅਮੀਹੂਦ ਦਾ ਪੁੱਤਰ ਅਲੀਸ਼ਾਮਾ+ ਇਫ਼ਰਾਈਮ ਦੇ ਗੋਤ ਦਾ ਮੁਖੀ ਸੀ।
-