ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 25:37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਤੂੰ ਇਸ ਲਈ ਸੱਤ ਦੀਵੇ ਬਣਾਈਂ। ਜਦੋਂ ਇਹ ਦੀਵੇ ਬਾਲ਼ੇ ਜਾਣ, ਤਾਂ ਉਹ ਸ਼ਮਾਦਾਨ ਦੇ ਸਾਮ੍ਹਣੇ ਵਾਲੀ ਥਾਂ ਵਿਚ ਰੌਸ਼ਨੀ ਕਰਨਗੇ।+

  • ਕੂਚ 40:24, 25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਉਸ ਨੇ ਸ਼ਮਾਦਾਨ+ ਮੰਡਲੀ ਦੇ ਤੰਬੂ ਵਿਚ ਦੱਖਣ ਵਾਲੇ ਪਾਸੇ ਮੇਜ਼ ਦੇ ਸਾਮ੍ਹਣੇ ਰੱਖ ਦਿੱਤਾ। 25 ਉਸ ਨੇ ਯਹੋਵਾਹ ਅੱਗੇ ਦੀਵੇ ਬਾਲ਼ੇ,+ ਠੀਕ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

  • ਲੇਵੀਆਂ 24:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਇਜ਼ਰਾਈਲੀਆਂ ਨੂੰ ਹੁਕਮ ਦੇ ਕਿ ਉਹ ਦੀਵਿਆਂ ਵਾਸਤੇ ਜ਼ੈਤੂਨ ਦਾ ਸ਼ੁੱਧ ਤੇਲ ਲਿਆਉਣ ਤਾਂਕਿ ਦੀਵੇ ਲਗਾਤਾਰ ਬਲ਼ਦੇ ਰਹਿਣ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ