- 
	                        
            
            ਗਿਣਤੀ 26:62, 63ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        62 ਜਿਨ੍ਹਾਂ ਲੇਵੀ ਆਦਮੀਆਂ ਅਤੇ ਮੁੰਡਿਆਂ ਦੀ ਉਮਰ ਇਕ ਮਹੀਨਾ ਅਤੇ ਇਸ ਤੋਂ ਜ਼ਿਆਦਾ ਸੀ, ਉਨ੍ਹਾਂ ਦੀ ਕੁੱਲ ਗਿਣਤੀ 23,000 ਸੀ।+ ਉਨ੍ਹਾਂ ਦੇ ਨਾਂ ਹੋਰ ਇਜ਼ਰਾਈਲੀਆਂ ਦੀ ਸੂਚੀ ਵਿਚ ਦਰਜ ਨਹੀਂ ਕੀਤੇ ਗਏ ਸਨ+ ਕਿਉਂਕਿ ਉਨ੍ਹਾਂ ਨੂੰ ਇਜ਼ਰਾਈਲੀਆਂ ਵਿਚ ਕੋਈ ਵਿਰਾਸਤ ਨਹੀਂ ਮਿਲਣੀ ਸੀ।+ 63 ਮੂਸਾ ਅਤੇ ਪੁਜਾਰੀ ਅਲਆਜ਼ਾਰ ਨੇ ਯਰੀਹੋ ਨੇੜੇ ਯਰਦਨ ਦਰਿਆ ਕੋਲ ਮੋਆਬ ਦੀ ਉਜਾੜ ਵਿਚ ਉਨ੍ਹਾਂ ਸਾਰੇ ਇਜ਼ਰਾਈਲੀਆਂ ਦੇ ਨਾਂ ਸੂਚੀ ਵਿਚ ਦਰਜ ਕੀਤੇ। 
 
-