-
ਗਿਣਤੀ 3:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੌਂਪ ਦੇ। ਇਜ਼ਰਾਈਲੀਆਂ ਵਿੱਚੋਂ ਲੇਵੀ ਹਾਰੂਨ ਨੂੰ ਦਿੱਤੇ ਗਏ ਹਨ ਤਾਂਕਿ ਉਹ ਉਸ ਦੀ ਮਦਦ ਕਰਨ।+
-
-
1 ਇਤਿਹਾਸ 23:32ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਨਾਲੇ ਉਹ ਯਹੋਵਾਹ ਦੇ ਭਵਨ ਵਿਚ ਸੇਵਾ ਵਾਸਤੇ ਮੰਡਲੀ ਦੇ ਤੰਬੂ, ਪਵਿੱਤਰ ਸਥਾਨ ਅਤੇ ਆਪਣੇ ਭਰਾਵਾਂ ਯਾਨੀ ਹਾਰੂਨ ਦੇ ਪੁੱਤਰਾਂ ਸੰਬੰਧੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਸਨ।
-
-
ਹਿਜ਼ਕੀਏਲ 44:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਫਿਰ ਉਹ ਮੇਰੇ ਪਵਿੱਤਰ ਸਥਾਨ ਵਿਚ ਸੇਵਕਾਂ ਵਜੋਂ ਮੰਦਰ ਦੇ ਦਰਵਾਜ਼ਿਆਂ ਦੀ ਨਿਗਰਾਨੀ ਕਰਨਗੇ+ ਅਤੇ ਮੰਦਰ ਵਿਚ ਸੇਵਾ ਕਰਨਗੇ। ਉਹ ਲੋਕਾਂ ਲਈ ਹੋਮ-ਬਲ਼ੀਆਂ ਅਤੇ ਹੋਰ ਬਲ਼ੀਆਂ ਦੇ ਜਾਨਵਰਾਂ ਨੂੰ ਵੱਢਣਗੇ ਅਤੇ ਲੋਕਾਂ ਦੇ ਸਾਮ੍ਹਣੇ ਖੜ੍ਹੇ ਹੋ ਕੇ ਉਨ੍ਹਾਂ ਦੀ ਸੇਵਾ ਕਰਨਗੇ।
-