-
ਕੂਚ 18:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਮੂਸਾ ਨੇ ਆਪਣੇ ਸਹੁਰੇ ਨੂੰ ਕਿਹਾ: “ਲੋਕੀਂ ਮੇਰੇ ਕੋਲੋਂ ਪਰਮੇਸ਼ੁਰ ਦੀ ਮਰਜ਼ੀ ਪੁੱਛਣ ਆਉਂਦੇ ਹਨ।
-
-
ਗਿਣਤੀ 15:33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
33 ਜਿਨ੍ਹਾਂ ਨੇ ਉਸ ਨੂੰ ਲੱਕੜਾਂ ਇਕੱਠੀਆਂ ਕਰਦੇ ਦੇਖਿਆ ਸੀ, ਉਹ ਉਸ ਨੂੰ ਮੂਸਾ, ਹਾਰੂਨ ਅਤੇ ਪੂਰੀ ਮੰਡਲੀ ਕੋਲ ਲੈ ਆਏ।
-
-
ਗਿਣਤੀ 27:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਸਲਾਫਹਾਦ ਹੇਫਰ ਦਾ ਪੁੱਤਰ ਸੀ, ਹੇਫਰ ਗਿਲਆਦ ਦਾ ਪੁੱਤਰ ਸੀ, ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪਰਿਵਾਰਾਂ ਵਿੱਚੋਂ ਸਨ। ਸਲਾਫਹਾਦ ਦੀਆਂ ਧੀਆਂ+ ਦੇ ਨਾਂ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ। 2 ਉਹ ਕੁੜੀਆਂ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆ ਕੇ ਮੂਸਾ, ਪੁਜਾਰੀ ਅਲਆਜ਼ਾਰ, ਮੁਖੀਆਂ+ ਅਤੇ ਸਾਰੀ ਮੰਡਲੀ ਸਾਮ੍ਹਣੇ ਖੜ੍ਹੀਆਂ ਹੋ ਗਈਆਂ। ਉਨ੍ਹਾਂ ਨੇ ਕਿਹਾ:
-