ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 1:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਉਨ੍ਹਾਂ ਨੇ ਦੂਜੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਮੰਡਲੀ ਨੂੰ ਇਕੱਠਾ ਕੀਤਾ। ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਸੀ, ਉਨ੍ਹਾਂ ਸਾਰਿਆਂ ਦੀ ਇਕ-ਇਕ ਕਰ ਕੇ ਗਿਣਤੀ ਕੀਤੀ ਗਈ ਅਤੇ ਉਨ੍ਹਾਂ ਦੇ ਨਾਵਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਬਣਾਈ ਗਈ,+

  • ਬਿਵਸਥਾ ਸਾਰ 29:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਅੱਜ ਤੁਸੀਂ ਸਾਰੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਖੜ੍ਹੇ ਹੋ: ਤੁਸੀਂ, ਤੁਹਾਡੇ ਗੋਤਾਂ ਦੇ ਮੁਖੀ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ, ਇਜ਼ਰਾਈਲ ਦੇ ਸਾਰੇ ਆਦਮੀ, 11 ਤੁਹਾਡੇ ਬੱਚੇ, ਤੁਹਾਡੀਆਂ ਪਤਨੀਆਂ+ ਅਤੇ ਛਾਉਣੀ ਵਿਚ ਤੁਹਾਡੇ ਨਾਲ ਰਹਿੰਦੇ ਪਰਦੇਸੀ,+ ਤੁਹਾਡੇ ਲਈ ਲੱਕੜਾਂ ਇਕੱਠੀਆਂ ਕਰਨ ਵਾਲੇ ਅਤੇ ਪਾਣੀ ਭਰਨ ਵਾਲੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ