ਗਿਣਤੀ 2:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਇਜ਼ਰਾਈਲੀਆਂ ਨੇ ਬਿਲਕੁਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਉਹ ਆਪੋ-ਆਪਣੇ ਤਿੰਨ ਗੋਤਾਂ ਦੇ ਦਲਾਂ ਅਨੁਸਾਰ ਅਤੇ ਆਪਣੇ ਪਰਿਵਾਰਾਂ ਅਤੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਹੀ ਛਾਉਣੀ ਵਿਚ ਤੰਬੂ ਲਾਉਂਦੇ ਸਨ+ ਅਤੇ ਇਕ ਥਾਂ ਤੋਂ ਦੂਜੀ ਥਾਂ ਸਫ਼ਰ ਕਰਦੇ ਸਨ।+
34 ਇਜ਼ਰਾਈਲੀਆਂ ਨੇ ਬਿਲਕੁਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਉਹ ਆਪੋ-ਆਪਣੇ ਤਿੰਨ ਗੋਤਾਂ ਦੇ ਦਲਾਂ ਅਨੁਸਾਰ ਅਤੇ ਆਪਣੇ ਪਰਿਵਾਰਾਂ ਅਤੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਹੀ ਛਾਉਣੀ ਵਿਚ ਤੰਬੂ ਲਾਉਂਦੇ ਸਨ+ ਅਤੇ ਇਕ ਥਾਂ ਤੋਂ ਦੂਜੀ ਥਾਂ ਸਫ਼ਰ ਕਰਦੇ ਸਨ।+