ਗਿਣਤੀ 11:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਨੂਨ ਦਾ ਪੁੱਤਰ ਯਹੋਸ਼ੁਆ+ ਜਵਾਨੀ ਤੋਂ ਮੂਸਾ ਦੀ ਸੇਵਾ ਕਰਦਾ ਸੀ। ਉਸ ਨੇ ਮੂਸਾ ਨੂੰ ਕਿਹਾ: “ਹੇ ਮੇਰੇ ਮਾਲਕ ਮੂਸਾ, ਉਨ੍ਹਾਂ ਨੂੰ ਰੋਕ!”+ ਗਿਣਤੀ 13:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਇਹ ਉਨ੍ਹਾਂ ਆਦਮੀਆਂ ਦੇ ਨਾਂ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ਼ ਦੀ ਜਾਸੂਸੀ ਕਰਨ ਲਈ ਘੱਲਿਆ ਸੀ। ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਂ ਯਹੋਸ਼ੁਆ*+ ਰੱਖਿਆ। ਗਿਣਤੀ 14:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਯਫੁੰਨਾਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਇਲਾਵਾ+ ਕੋਈ ਵੀ ਉਸ ਦੇਸ਼ ਵਿਚ ਕਦਮ ਨਹੀਂ ਰੱਖ ਸਕੇਗਾ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ* ਖਾਧੀ ਸੀ।+ ਗਿਣਤੀ 34:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “ਜਿਹੜੇ ਆਦਮੀ ਤੁਹਾਡੇ ਲਈ ਜ਼ਮੀਨ ਦੀ ਵੰਡ ਕਰਨਗੇ, ਉਨ੍ਹਾਂ ਦੇ ਨਾਂ ਹਨ: ਪੁਜਾਰੀ ਅਲਆਜ਼ਾਰ+ ਅਤੇ ਨੂਨ ਦਾ ਪੁੱਤਰ ਯਹੋਸ਼ੁਆ।+
28 ਨੂਨ ਦਾ ਪੁੱਤਰ ਯਹੋਸ਼ੁਆ+ ਜਵਾਨੀ ਤੋਂ ਮੂਸਾ ਦੀ ਸੇਵਾ ਕਰਦਾ ਸੀ। ਉਸ ਨੇ ਮੂਸਾ ਨੂੰ ਕਿਹਾ: “ਹੇ ਮੇਰੇ ਮਾਲਕ ਮੂਸਾ, ਉਨ੍ਹਾਂ ਨੂੰ ਰੋਕ!”+
16 ਇਹ ਉਨ੍ਹਾਂ ਆਦਮੀਆਂ ਦੇ ਨਾਂ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ਼ ਦੀ ਜਾਸੂਸੀ ਕਰਨ ਲਈ ਘੱਲਿਆ ਸੀ। ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਂ ਯਹੋਸ਼ੁਆ*+ ਰੱਖਿਆ।
30 ਯਫੁੰਨਾਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਇਲਾਵਾ+ ਕੋਈ ਵੀ ਉਸ ਦੇਸ਼ ਵਿਚ ਕਦਮ ਨਹੀਂ ਰੱਖ ਸਕੇਗਾ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ* ਖਾਧੀ ਸੀ।+
17 “ਜਿਹੜੇ ਆਦਮੀ ਤੁਹਾਡੇ ਲਈ ਜ਼ਮੀਨ ਦੀ ਵੰਡ ਕਰਨਗੇ, ਉਨ੍ਹਾਂ ਦੇ ਨਾਂ ਹਨ: ਪੁਜਾਰੀ ਅਲਆਜ਼ਾਰ+ ਅਤੇ ਨੂਨ ਦਾ ਪੁੱਤਰ ਯਹੋਸ਼ੁਆ।+