-
ਉਤਪਤ 48:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਜਦੋਂ ਯੂਸੁਫ਼ ਨੇ ਦੇਖਿਆ ਕਿ ਉਸ ਦੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਸੀ, ਤਾਂ ਉਸ ਨੂੰ ਇਹ ਚੰਗਾ ਨਹੀਂ ਲੱਗਾ। ਇਸ ਲਈ ਉਸ ਨੇ ਆਪਣੇ ਪਿਤਾ ਦਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਤੋਂ ਚੁੱਕ ਕੇ ਮਨੱਸ਼ਹ ਦੇ ਸਿਰ ʼਤੇ ਰੱਖਣ ਦੀ ਕੋਸ਼ਿਸ਼ ਕੀਤੀ।
-