- 
	                        
            
            ਕੂਚ 23:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        23 ਮੇਰਾ ਦੂਤ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਹ ਤੁਹਾਨੂੰ ਅਮੋਰੀਆਂ, ਹਿੱਤੀਆਂ, ਪਰਿੱਜੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ਼ ਲੈ ਜਾਵੇਗਾ ਅਤੇ ਮੈਂ ਉਨ੍ਹਾਂ ਨੂੰ ਨਾਸ਼ ਕਰ ਦਿਆਂਗਾ।+ 
 
- 
                                        
- 
	                        
            
            ਬਿਵਸਥਾ ਸਾਰ 20:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        17 ਇਸ ਦੀ ਬਜਾਇ, ਤੁਸੀਂ ਇਨ੍ਹਾਂ ਕੌਮਾਂ ਨੂੰ ਯਾਨੀ ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਪੂਰੀ ਤਰ੍ਹਾਂ ਨਾਸ਼ ਕਰ ਦਿਓ,+ ਠੀਕ ਜਿਵੇਂ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ 
 
-