ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 1:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਪਤਾ ਨਹੀਂ ਉਹ ਜਗ੍ਹਾ ਕਿੱਦਾਂ ਦੀ ਹੈ ਜਿੱਥੇ ਅਸੀਂ ਜਾ ਰਹੇ ਹਾਂ? ਅਸੀਂ ਆਪਣੇ ਭਰਾਵਾਂ ਦੀ ਇਸ ਗੱਲ ਕਰਕੇ ਦਿਲ ਹਾਰ ਗਏ,*+ “ਉਹ ਲੋਕ ਸਾਡੇ ਨਾਲੋਂ ਤਾਕਤਵਰ ਅਤੇ ਉੱਚੇ-ਲੰਬੇ ਹਨ। ਉਨ੍ਹਾਂ ਦੇ ਸ਼ਹਿਰ ਵੱਡੇ-ਵੱਡੇ ਹਨ ਅਤੇ ਸ਼ਹਿਰਾਂ ਦੀਆਂ ਮਜ਼ਬੂਤ ਕੰਧਾਂ ਆਕਾਸ਼ ਤਕ ਉੱਚੀਆਂ ਹਨ।+ ਅਸੀਂ ਉੱਥੇ ਅਨਾਕੀ ਲੋਕ+ ਦੇਖੇ।”’

  • ਬਿਵਸਥਾ ਸਾਰ 9:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 “ਹੇ ਇਜ਼ਰਾਈਲ ਸੁਣ, ਅੱਜ ਤੂੰ ਯਰਦਨ ਦਰਿਆ ਪਾਰ ਕਰ ਕੇ+ ਉਸ ਦੇਸ਼ ਵਿਚ ਜਾ ਰਿਹਾ ਹੈਂ। ਤੂੰ ਉਨ੍ਹਾਂ ਕੌਮਾਂ ਨੂੰ ਬਾਹਰ ਕੱਢੇਂਗਾ ਜੋ ਤੇਰੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ+ ਅਤੇ ਉਨ੍ਹਾਂ ਦੇ ਸ਼ਹਿਰ ਵੱਡੇ-ਵੱਡੇ ਹਨ ਅਤੇ ਸ਼ਹਿਰਾਂ ਦੀਆਂ ਮਜ਼ਬੂਤ ਕੰਧਾਂ ਆਕਾਸ਼ ਤਕ ਉੱਚੀਆਂ ਹਨ,+ 2 ਉਹ ਲੋਕ ਤਾਕਤਵਰ ਅਤੇ ਉੱਚੇ-ਲੰਬੇ ਹਨ ਜਿਹੜੇ ਅਨਾਕ ਦੇ ਵੰਸ਼ ਵਿੱਚੋਂ ਹਨ।+ ਤੂੰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈਂ ਅਤੇ ਉਨ੍ਹਾਂ ਬਾਰੇ ਇਹ ਸੁਣਿਆ ਹੈ, ‘ਕੌਣ ਅਨਾਕੀ ਲੋਕਾਂ ਸਾਮ੍ਹਣੇ ਖੜ੍ਹਾ ਰਹਿ ਸਕਦਾ ਹੈ?’

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ