-
ਗਿਣਤੀ 26:63, 64ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
63 ਮੂਸਾ ਅਤੇ ਪੁਜਾਰੀ ਅਲਆਜ਼ਾਰ ਨੇ ਯਰੀਹੋ ਨੇੜੇ ਯਰਦਨ ਦਰਿਆ ਕੋਲ ਮੋਆਬ ਦੀ ਉਜਾੜ ਵਿਚ ਉਨ੍ਹਾਂ ਸਾਰੇ ਇਜ਼ਰਾਈਲੀਆਂ ਦੇ ਨਾਂ ਸੂਚੀ ਵਿਚ ਦਰਜ ਕੀਤੇ। 64 ਪਰ ਇਸ ਸੂਚੀ ਵਿਚ ਉਨ੍ਹਾਂ ਆਦਮੀਆਂ ਵਿੱਚੋਂ ਕਿਸੇ ਦਾ ਵੀ ਨਾਂ ਨਹੀਂ ਸੀ ਜਿਨ੍ਹਾਂ ਦੀ ਗਿਣਤੀ ਸੀਨਈ ਦੀ ਉਜਾੜ ਵਿਚ ਮੂਸਾ ਤੇ ਪੁਜਾਰੀ ਹਾਰੂਨ ਨੇ ਕੀਤੀ ਸੀ+
-
-
ਬਿਵਸਥਾ ਸਾਰ 1:35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
35 ‘ਇਸ ਦੁਸ਼ਟ ਪੀੜ੍ਹੀ ਦਾ ਇਕ ਵੀ ਆਦਮੀ ਉਹ ਵਧੀਆ ਦੇਸ਼ ਨਹੀਂ ਦੇਖੇਗਾ ਜਿਸ ਨੂੰ ਦੇਣ ਦੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ।+
-
-
ਜ਼ਬੂਰ 95:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਇਸ ਲਈ ਮੈਂ ਗੁੱਸੇ ਵਿਚ ਸਹੁੰ ਖਾਧੀ:
“ਉਹ ਮੇਰੇ ਆਰਾਮ ਵਿਚ ਸ਼ਾਮਲ ਨਹੀਂ ਹੋਣਗੇ।”+
-
-
ਜ਼ਬੂਰ 106:26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
26 ਇਸ ਲਈ ਉਸ ਨੇ ਹੱਥ ਚੁੱਕ ਕੇ ਉਨ੍ਹਾਂ ਬਾਰੇ ਸਹੁੰ ਖਾਧੀ
ਕਿ ਉਹ ਉਨ੍ਹਾਂ ਨੂੰ ਉਜਾੜ ਵਿਚ ਮਾਰ ਮੁਕਾਏਗਾ;+
-
ਇਬਰਾਨੀਆਂ 3:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਅਤੇ ਉਸ ਨੇ ਸਹੁੰ ਖਾ ਕੇ ਕਿਨ੍ਹਾਂ ਨੂੰ ਕਿਹਾ ਸੀ ਕਿ ਉਹ ਉਸ ਦੇ ਆਰਾਮ ਵਿਚ ਸ਼ਾਮਲ ਨਹੀਂ ਹੋਣਗੇ? ਕੀ ਇਹ ਉਹ ਲੋਕ ਨਹੀਂ ਸਨ ਜਿਨ੍ਹਾਂ ਨੇ ਅਣਆਗਿਆਕਾਰੀ ਕੀਤੀ ਸੀ?
-
-
-