-
ਗਿਣਤੀ 26:64ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
64 ਪਰ ਇਸ ਸੂਚੀ ਵਿਚ ਉਨ੍ਹਾਂ ਆਦਮੀਆਂ ਵਿੱਚੋਂ ਕਿਸੇ ਦਾ ਵੀ ਨਾਂ ਨਹੀਂ ਸੀ ਜਿਨ੍ਹਾਂ ਦੀ ਗਿਣਤੀ ਸੀਨਈ ਦੀ ਉਜਾੜ ਵਿਚ ਮੂਸਾ ਤੇ ਪੁਜਾਰੀ ਹਾਰੂਨ ਨੇ ਕੀਤੀ ਸੀ+
-
-
ਬਿਵਸਥਾ ਸਾਰ 1:35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
35 ‘ਇਸ ਦੁਸ਼ਟ ਪੀੜ੍ਹੀ ਦਾ ਇਕ ਵੀ ਆਦਮੀ ਉਹ ਵਧੀਆ ਦੇਸ਼ ਨਹੀਂ ਦੇਖੇਗਾ ਜਿਸ ਨੂੰ ਦੇਣ ਦੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ।+
-