1 ਕੁਰਿੰਥੀਆਂ 10:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਹ ਗੱਲਾਂ ਸਾਡੇ ਲਈ ਸਬਕ ਹਨ ਕਿ ਅਸੀਂ ਉਨ੍ਹਾਂ ਵਾਂਗ ਬੁਰੀਆਂ ਚੀਜ਼ਾਂ ਦੀ ਇੱਛਾ ਨਾ ਰੱਖੀਏ।+ 1 ਕੁਰਿੰਥੀਆਂ 10:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾ ਹੀ ਬੁੜ-ਬੁੜ ਕਰੀਏ, ਜਿਵੇਂ ਉਨ੍ਹਾਂ ਵਿੱਚੋਂ ਕੁਝ ਲੋਕਾਂ ਨੇ ਬੁੜ-ਬੁੜ ਕੀਤੀ ਸੀ+ ਜਿਸ ਕਰਕੇ ਉਹ ਨਾਸ਼ ਕਰਨ ਵਾਲੇ ਦੇ ਹੱਥੋਂ ਮਾਰੇ ਗਏ।+ ਯਹੂਦਾਹ 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਭਾਵੇਂ ਤੁਸੀਂ ਪਹਿਲਾਂ ਤੋਂ ਹੀ ਇਹ ਸਾਰੀਆਂ ਗੱਲਾਂ ਚੰਗੀ ਤਰ੍ਹਾਂ ਜਾਣਦੇ ਹੋ, ਫਿਰ ਵੀ ਮੈਂ ਤੁਹਾਨੂੰ ਯਾਦ ਕਰਾਉਣਾ ਚਾਹੁੰਦਾ ਹਾਂ ਕਿ ਯਹੋਵਾਹ* ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਆਜ਼ਾਦ ਕਰਾਇਆ ਸੀ,+ ਪਰ ਬਾਅਦ ਵਿਚ ਨਿਹਚਾ ਨਾ ਰੱਖਣ ਵਾਲੇ ਲੋਕਾਂ ਨੂੰ ਖ਼ਤਮ ਕਰ ਦਿੱਤਾ ਸੀ।+
10 ਨਾ ਹੀ ਬੁੜ-ਬੁੜ ਕਰੀਏ, ਜਿਵੇਂ ਉਨ੍ਹਾਂ ਵਿੱਚੋਂ ਕੁਝ ਲੋਕਾਂ ਨੇ ਬੁੜ-ਬੁੜ ਕੀਤੀ ਸੀ+ ਜਿਸ ਕਰਕੇ ਉਹ ਨਾਸ਼ ਕਰਨ ਵਾਲੇ ਦੇ ਹੱਥੋਂ ਮਾਰੇ ਗਏ।+
5 ਭਾਵੇਂ ਤੁਸੀਂ ਪਹਿਲਾਂ ਤੋਂ ਹੀ ਇਹ ਸਾਰੀਆਂ ਗੱਲਾਂ ਚੰਗੀ ਤਰ੍ਹਾਂ ਜਾਣਦੇ ਹੋ, ਫਿਰ ਵੀ ਮੈਂ ਤੁਹਾਨੂੰ ਯਾਦ ਕਰਾਉਣਾ ਚਾਹੁੰਦਾ ਹਾਂ ਕਿ ਯਹੋਵਾਹ* ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਆਜ਼ਾਦ ਕਰਾਇਆ ਸੀ,+ ਪਰ ਬਾਅਦ ਵਿਚ ਨਿਹਚਾ ਨਾ ਰੱਖਣ ਵਾਲੇ ਲੋਕਾਂ ਨੂੰ ਖ਼ਤਮ ਕਰ ਦਿੱਤਾ ਸੀ।+