-
ਕੂਚ 12:49ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
49 ਪੈਦਾਇਸ਼ੀ ਇਜ਼ਰਾਈਲੀ ਅਤੇ ਤੁਹਾਡੇ ਵਿਚ ਰਹਿੰਦੇ ਪਰਦੇਸੀ ਦੋਵਾਂ ਉੱਤੇ ਇੱਕੋ ਜਿਹਾ ਕਾਨੂੰਨ ਲਾਗੂ ਹੋਵੇਗਾ।”+
-
-
ਲੇਵੀਆਂ 24:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 “‘ਤੁਹਾਡੇ ਸਾਰਿਆਂ ਉੱਤੇ ਇੱਕੋ ਜਿਹਾ ਕਾਨੂੰਨ ਲਾਗੂ ਹੋਵੇਗਾ, ਚਾਹੇ ਤੁਸੀਂ ਪਰਦੇਸੀ ਹੋ ਜਾਂ ਪੈਦਾਇਸ਼ੀ ਇਜ਼ਰਾਈਲੀ+ ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।’”
-