-
ਲੇਵੀਆਂ 4:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਪੁਜਾਰੀ ਇਸ ਬਲਦ ਨਾਲ ਵੀ ਉਸੇ ਤਰ੍ਹਾਂ ਕਰੇ ਜਿਸ ਤਰ੍ਹਾਂ ਪਾਪ-ਬਲ਼ੀ ਦੇ ਪਹਿਲੇ ਬਲਦ ਨਾਲ ਕੀਤਾ ਜਾਂਦਾ ਹੈ। ਪੁਜਾਰੀ ਲੋਕਾਂ ਦੇ ਪਾਪ ਨੂੰ ਮਿਟਾਉਣ ਲਈ ਇਸ ਤਰ੍ਹਾਂ ਕਰੇ+ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।
-
-
1 ਯੂਹੰਨਾ 2:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਲਿਖ ਰਿਹਾ ਹਾਂ ਤਾਂਕਿ ਤੁਸੀਂ ਕੋਈ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਕੋਲ ਸਾਡਾ ਇਕ ਮਦਦਗਾਰ* ਹੈ ਯਾਨੀ ਯਿਸੂ ਮਸੀਹ+ ਜਿਹੜਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦਾ ਹੈ।+ 2 ਉਸ ਨੇ ਪਰਮੇਸ਼ੁਰ ਨਾਲ ਸਾਡੀ ਸੁਲ੍ਹਾ ਕਰਾਉਣ ਲਈ*+ ਸਾਡੇ ਪਾਪਾਂ ਦੀ ਖ਼ਾਤਰ+ ਆਪਣੀ ਕੁਰਬਾਨੀ ਦਿੱਤੀ। ਪਰ ਉਸ ਨੇ ਸਿਰਫ਼ ਸਾਡੇ ਪਾਪਾਂ ਲਈ ਹੀ ਨਹੀਂ, ਸਗੋਂ ਪੂਰੀ ਦੁਨੀਆਂ ਦੇ ਪਾਪਾਂ ਲਈ ਆਪਣੀ ਜਾਨ ਕੁਰਬਾਨ ਕੀਤੀ।+
-