-
ਲੇਵੀਆਂ 24:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 “ਉਸ ਮੁੰਡੇ ਨੂੰ ਛਾਉਣੀ ਤੋਂ ਬਾਹਰ ਲਿਆਓ ਜਿਸ ਨੇ ਮੇਰੇ ਨਾਂ ਦਾ ਨਿਰਾਦਰ ਕੀਤਾ ਹੈ। ਜਿਨ੍ਹਾਂ ਨੇ ਉਸ ਨੂੰ ਸਰਾਪ ਦਿੰਦਿਆਂ ਸੁਣਿਆ ਸੀ, ਉਹ ਉਸ ਦੇ ਸਿਰ ਉੱਤੇ ਆਪਣੇ ਹੱਥ ਰੱਖਣ ਅਤੇ ਫਿਰ ਸਾਰੀ ਮੰਡਲੀ ਉਸ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਸੁੱਟੇ।+
-