ਲੇਵੀਆਂ 11:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ+ ਅਤੇ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+ ਇਸ ਲਈ ਧਰਤੀ ਉੱਤੇ ਚੱਲਣ ਵਾਲੇ ਛੋਟੇ-ਛੋਟੇ ਜੀਵਾਂ ਨਾਲ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰੋ ਜੋ ਝੁੰਡਾਂ ਵਿਚ ਰਹਿੰਦੇ ਹਨ। ਰੋਮੀਆਂ 12:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਭਰਾਵੋ, ਮੈਂ ਪਰਮੇਸ਼ੁਰ ਦੀ ਦਇਆ ਦਾ ਵਾਸਤਾ ਦੇ ਕੇ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰ ਨੂੰ ਅਜਿਹੇ ਬਲੀਦਾਨ ਦੇ ਤੌਰ ਤੇ ਚੜ੍ਹਾਓ+ ਜੋ ਜੀਉਂਦਾ, ਪਵਿੱਤਰ+ ਅਤੇ ਪਰਮੇਸ਼ੁਰ ਨੂੰ ਮਨਜ਼ੂਰ ਹੋਵੇ। ਨਾਲੇ ਤੁਸੀਂ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਵਰਤ ਕੇ ਭਗਤੀ* ਕਰੋ।+ 1 ਪਤਰਸ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+
44 ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ+ ਅਤੇ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+ ਇਸ ਲਈ ਧਰਤੀ ਉੱਤੇ ਚੱਲਣ ਵਾਲੇ ਛੋਟੇ-ਛੋਟੇ ਜੀਵਾਂ ਨਾਲ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰੋ ਜੋ ਝੁੰਡਾਂ ਵਿਚ ਰਹਿੰਦੇ ਹਨ।
12 ਇਸ ਲਈ ਭਰਾਵੋ, ਮੈਂ ਪਰਮੇਸ਼ੁਰ ਦੀ ਦਇਆ ਦਾ ਵਾਸਤਾ ਦੇ ਕੇ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰ ਨੂੰ ਅਜਿਹੇ ਬਲੀਦਾਨ ਦੇ ਤੌਰ ਤੇ ਚੜ੍ਹਾਓ+ ਜੋ ਜੀਉਂਦਾ, ਪਵਿੱਤਰ+ ਅਤੇ ਪਰਮੇਸ਼ੁਰ ਨੂੰ ਮਨਜ਼ੂਰ ਹੋਵੇ। ਨਾਲੇ ਤੁਸੀਂ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਵਰਤ ਕੇ ਭਗਤੀ* ਕਰੋ।+