-
ਗਿਣਤੀ 26:7-9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਇਹ ਰਊਬੇਨੀਆਂ ਦੇ ਪਰਿਵਾਰ ਸਨ ਅਤੇ ਇਨ੍ਹਾਂ ਪਰਿਵਾਰਾਂ ਵਿੱਚੋਂ ਜਿਨ੍ਹਾਂ ਦੇ ਨਾਂ ਸੂਚੀ ਵਿਚ ਦਰਜ ਕੀਤੇ ਗਏ ਸਨ, ਉਨ੍ਹਾਂ ਦੀ ਕੁੱਲ ਗਿਣਤੀ 43,730 ਸੀ।+
8 ਅਲੀਆਬ ਪੱਲੂ ਦਾ ਪੁੱਤਰ ਸੀ। 9 ਅਲੀਆਬ ਦੇ ਪੁੱਤਰ ਸਨ ਨਮੂਏਲ, ਦਾਥਾਨ ਅਤੇ ਅਬੀਰਾਮ। ਦਾਥਾਨ ਅਤੇ ਅਬੀਰਾਮ ਮੰਡਲੀ ਦੇ ਚੁਣੇ ਹੋਏ ਅਧਿਕਾਰੀ ਸਨ ਅਤੇ ਉਨ੍ਹਾਂ ਨੇ ਕੋਰਹ ਦੀ ਟੋਲੀ+ ਨਾਲ ਰਲ਼ ਕੇ ਮੂਸਾ ਅਤੇ ਹਾਰੂਨ ਦੇ ਖ਼ਿਲਾਫ਼ ਬਗਾਵਤ ਕੀਤੀ ਸੀ।+ ਹਾਂ, ਉਨ੍ਹਾਂ ਨੇ ਯਹੋਵਾਹ ਦੇ ਖ਼ਿਲਾਫ਼ ਬਗਾਵਤ ਕੀਤੀ ਸੀ।+
-