-
ਗਿਣਤੀ 3:38ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
38 ਮੂਸਾ, ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਪੂਰਬ ਵਿਚ ਸੂਰਜ ਦੇ ਚੜ੍ਹਦੇ ਪਾਸੇ ਵੱਲ ਮੰਡਲੀ ਦੇ ਤੰਬੂ ਦੇ ਸਾਮ੍ਹਣੇ ਆਪਣੇ ਤੰਬੂ ਲਾਏ ਸਨ। ਉਨ੍ਹਾਂ ਨੇ ਪਵਿੱਤਰ ਸਥਾਨ ਦੀ ਦੇਖ-ਭਾਲ ਕਰਨ ਦੀ ਜ਼ਿੰਮੇਵਾਰੀ ਨਿਭਾ ਕੇ ਇਜ਼ਰਾਈਲੀਆਂ ਪ੍ਰਤੀ ਆਪਣਾ ਫ਼ਰਜ਼ ਪੂਰਾ ਕਰਨਾ ਸੀ। ਜੇ ਕੋਈ* ਡੇਰੇ ਦੇ ਨੇੜੇ ਆਉਂਦਾ ਸੀ ਜਿਸ ਨੂੰ ਅਧਿਕਾਰ ਨਹੀਂ ਸੀ, ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਣਾ ਸੀ।+
-