-
ਬਿਵਸਥਾ ਸਾਰ 18:21, 22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਪਰ ਸ਼ਾਇਦ ਤੁਹਾਡੇ ਮਨ ਵਿਚ ਇਹ ਵਿਚਾਰ ਆਵੇ: “ਅਸੀਂ ਕਿਵੇਂ ਜਾਣ ਸਕਦੇ ਹਾਂ ਕਿ ਇਹ ਗੱਲ ਯਹੋਵਾਹ ਨੇ ਨਹੀਂ ਕਹੀ?” 22 ਜਦ ਉਸ ਨਬੀ ਦੀ ਗੱਲ ਪੂਰੀ ਜਾਂ ਸੱਚ ਸਾਬਤ ਨਹੀਂ ਹੁੰਦੀ ਜੋ ਉਸ ਨੇ ਯਹੋਵਾਹ ਦੇ ਨਾਂ ʼਤੇ ਕਹੀ ਸੀ, ਤਾਂ ਇਸ ਦਾ ਮਤਲਬ ਹੈ ਕਿ ਉਹ ਗੱਲ ਯਹੋਵਾਹ ਨੇ ਨਹੀਂ ਕਹੀ ਸੀ। ਉਸ ਨਬੀ ਨੇ ਇਹ ਗੱਲ ਆਪਣੇ ਵੱਲੋਂ ਬੋਲਣ ਦੀ ਗੁਸਤਾਖ਼ੀ ਕੀਤੀ ਹੈ। ਤੁਸੀਂ ਉਸ ਤੋਂ ਨਾ ਡਰਿਓ।’
-