-
ਬਿਵਸਥਾ ਸਾਰ 11:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਅਤੇ ਨਾ ਹੀ ਉਨ੍ਹਾਂ ਨੇ ਦੇਖਿਆ ਕਿ ਉਸ ਨੇ ਰਊਬੇਨ ਦੇ ਗੋਤ ਵਿੱਚੋਂ ਅਲੀਆਬ ਦੇ ਪੁੱਤਰਾਂ ਦਾਥਾਨ ਤੇ ਅਬੀਰਾਮ ਨਾਲ ਕੀ ਕੀਤਾ ਸੀ ਜਦੋਂ ਇਜ਼ਰਾਈਲੀਆਂ ਦੇ ਦੇਖਦਿਆਂ-ਦੇਖਦਿਆਂ ਧਰਤੀ ਪਾਟ ਗਈ ਸੀ ਅਤੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ, ਤੰਬੂਆਂ, ਉਨ੍ਹਾਂ ਦੇ ਪਿੱਛੇ ਲੱਗੇ ਲੋਕਾਂ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਨਿਗਲ਼ ਗਈ ਸੀ।+
-
-
ਜ਼ਬੂਰ 106:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਦਾਥਾਨ ਨੂੰ ਨਿਗਲ਼ ਲਿਆ
ਅਤੇ ਅਬੀਰਾਮ ਤੇ ਉਸ ਦੀ ਟੋਲੀ ਨੂੰ ਆਪਣੇ ਅੰਦਰ ਦਫ਼ਨ ਕਰ ਲਿਆ।+
-