-
ਗਿਣਤੀ 20:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਉਸ ਜਗ੍ਹਾ ਮੰਡਲੀ ਦੇ ਪੀਣ ਲਈ ਪਾਣੀ ਨਹੀਂ ਸੀ,+ ਇਸ ਲਈ ਲੋਕ ਮੂਸਾ ਤੇ ਹਾਰੂਨ ਦੇ ਖ਼ਿਲਾਫ਼ ਇਕੱਠੇ ਹੋ ਗਏ।
-
-
ਗਿਣਤੀ 20:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਫਿਰ ਮੂਸਾ ਤੇ ਹਾਰੂਨ ਮੰਡਲੀ ਦੇ ਸਾਮ੍ਹਣਿਓਂ ਚਲੇ ਗਏ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ʼਤੇ ਆ ਗਏ। ਉੱਥੇ ਉਹ ਜ਼ਮੀਨ ʼਤੇ ਸਿਰ ਨਿਵਾ ਕੇ ਬੈਠ ਗਏ ਅਤੇ ਉਨ੍ਹਾਂ ਸਾਮ੍ਹਣੇ ਯਹੋਵਾਹ ਦੀ ਮਹਿਮਾ ਪ੍ਰਗਟ ਹੋਣ ਲੱਗੀ।+
-