ਬਿਵਸਥਾ ਸਾਰ 9:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਯਾਦ ਰੱਖ ਅਤੇ ਇਸ ਗੱਲ ਨੂੰ ਕਦੇ ਨਾ ਭੁੱਲ ਕਿ ਤੂੰ ਉਜਾੜ ਵਿਚ ਕਿਵੇਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਗੁੱਸਾ ਚੜ੍ਹਾਇਆ ਸੀ।+ ਮਿਸਰ ਵਿੱਚੋਂ ਨਿਕਲਣ ਦੇ ਦਿਨ ਤੋਂ ਲੈ ਕੇ ਇਸ ਜਗ੍ਹਾ ਆਉਣ ਤਕ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਬਗਾਵਤ ਹੀ ਕੀਤੀ ਹੈ।+ ਬਿਵਸਥਾ ਸਾਰ 31:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੁਸੀਂ ਕਿੰਨੇ ਬਾਗ਼ੀ+ ਤੇ ਢੀਠ*+ ਹੋ! ਜੇ ਤੁਸੀਂ ਮੇਰੇ ਜੀਉਂਦੇ-ਜੀ ਯਹੋਵਾਹ ਦੇ ਖ਼ਿਲਾਫ਼ ਇੰਨੀ ਬਗਾਵਤ ਕਰਦੇ ਹੋ, ਤਾਂ ਮੇਰੀ ਮੌਤ ਤੋਂ ਬਾਅਦ ਤੁਸੀਂ ਕਿੰਨੀ ਜ਼ਿਆਦਾ ਬਗਾਵਤ ਕਰੋਗੇ।
7 “ਯਾਦ ਰੱਖ ਅਤੇ ਇਸ ਗੱਲ ਨੂੰ ਕਦੇ ਨਾ ਭੁੱਲ ਕਿ ਤੂੰ ਉਜਾੜ ਵਿਚ ਕਿਵੇਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਗੁੱਸਾ ਚੜ੍ਹਾਇਆ ਸੀ।+ ਮਿਸਰ ਵਿੱਚੋਂ ਨਿਕਲਣ ਦੇ ਦਿਨ ਤੋਂ ਲੈ ਕੇ ਇਸ ਜਗ੍ਹਾ ਆਉਣ ਤਕ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਬਗਾਵਤ ਹੀ ਕੀਤੀ ਹੈ।+
27 ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੁਸੀਂ ਕਿੰਨੇ ਬਾਗ਼ੀ+ ਤੇ ਢੀਠ*+ ਹੋ! ਜੇ ਤੁਸੀਂ ਮੇਰੇ ਜੀਉਂਦੇ-ਜੀ ਯਹੋਵਾਹ ਦੇ ਖ਼ਿਲਾਫ਼ ਇੰਨੀ ਬਗਾਵਤ ਕਰਦੇ ਹੋ, ਤਾਂ ਮੇਰੀ ਮੌਤ ਤੋਂ ਬਾਅਦ ਤੁਸੀਂ ਕਿੰਨੀ ਜ਼ਿਆਦਾ ਬਗਾਵਤ ਕਰੋਗੇ।