ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 3:25, 26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਡੇਰੇ ਵਿਚ ਗੇਰਸ਼ੋਨ ਦੇ ਪੁੱਤਰਾਂ ਨੂੰ ਇਨ੍ਹਾਂ ਚੀਜ਼ਾਂ ਦੀ ਦੇਖ-ਭਾਲ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ:+ ਮੰਡਲੀ ਦਾ ਤੰਬੂ,+ ਇਸ ਨੂੰ ਢਕਣ ਵਾਲੇ ਪਰਦੇ,+ ਮੰਡਲੀ ਦੇ ਤੰਬੂ ਦੇ ਦਰਵਾਜ਼ੇ ʼਤੇ ਲੱਗਾ ਪਰਦਾ,+ 26 ਡੇਰੇ ਅਤੇ ਵੇਦੀ ਦੇ ਆਲੇ-ਦੁਆਲੇ ਲੱਗੀ ਵਿਹੜੇ ਦੀ ਵਾੜ ਦੇ ਪਰਦੇ,+ ਵਿਹੜੇ ਦੇ ਦਰਵਾਜ਼ੇ ʼਤੇ ਲੱਗਾ ਪਰਦਾ+ ਅਤੇ ਇਸ ਦੀਆਂ ਰੱਸੀਆਂ। ਗੇਰਸ਼ੋਨੀਆਂ ਨੇ ਇਨ੍ਹਾਂ ਨਾਲ ਜੁੜੇ ਸਾਰੇ ਕੰਮ ਕਰਨੇ ਸਨ।

  • ਗਿਣਤੀ 3:30, 31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਕਹਾਥੀਆਂ ਦੇ ਪਿਉ-ਦਾਦਿਆਂ ਦੇ ਘਰਾਣੇ ਦਾ ਮੁਖੀ ਉਜ਼ੀਏਲ ਦਾ ਪੁੱਤਰ ਅਲਸਾਫਾਨ ਸੀ।+ 31 ਉਨ੍ਹਾਂ ਨੂੰ ਇਨ੍ਹਾਂ ਚੀਜ਼ਾਂ ਦੀ ਦੇਖ-ਭਾਲ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ: ਇਕਰਾਰ ਦਾ ਸੰਦੂਕ,+ ਮੇਜ਼,+ ਸ਼ਮਾਦਾਨ,+ ਵੇਦੀਆਂ,+ ਪਵਿੱਤਰ ਸਥਾਨ ਵਿਚ ਸੇਵਾ ਕਰਨ ਲਈ ਵਰਤਿਆ ਜਾਂਦਾ ਸਾਮਾਨ+ ਅਤੇ ਅੰਦਰਲਾ ਪਰਦਾ।+ ਕਹਾਥੀਆਂ ਨੇ ਇਨ੍ਹਾਂ ਨਾਲ ਜੁੜੇ ਸਾਰੇ ਕੰਮ ਕਰਨੇ ਸਨ।+

  • ਗਿਣਤੀ 3:36, 37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਮਰਾਰੀ ਦੇ ਪੁੱਤਰਾਂ ਦੀ ਇਨ੍ਹਾਂ ਚੀਜ਼ਾਂ ਦੀ ਦੇਖ-ਭਾਲ ਕਰਨ ਦੀ ਜ਼ਿੰਮੇਵਾਰੀ ਸੀ: ਡੇਰੇ ਦੇ ਚੌਖਟੇ,*+ ਇਸ ਦੇ ਡੰਡੇ,+ ਥੰਮ੍ਹ,+ ਸੁਰਾਖ਼ਾਂ ਵਾਲੀਆਂ ਚੌਂਕੀਆਂ ਅਤੇ ਇਸ ਦਾ ਸਾਰਾ ਸਾਮਾਨ।+ ਮਰਾਰੀਆਂ ਨੇ ਇਨ੍ਹਾਂ ਨਾਲ ਜੁੜੇ ਸਾਰੇ ਕੰਮ ਕਰਨੇ ਸਨ।+ 37 ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਵਿਹੜੇ ਦੀ ਵਾੜ ਦੇ ਥੰਮ੍ਹਾਂ, ਉਨ੍ਹਾਂ ਦੀਆਂ ਸੁਰਾਖ਼ਾਂ ਵਾਲੀਆਂ ਚੌਂਕੀਆਂ,+ ਕਿੱਲੀਆਂ ਅਤੇ ਰੱਸੀਆਂ ਦੀ ਦੇਖ-ਭਾਲ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ