ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 30:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਹਾਰੂਨ+ ਰੋਜ਼ ਸਵੇਰੇ ਦੀਵੇ ਤਿਆਰ ਕਰਨ ਵੇਲੇ+ ਇਸ ਵੇਦੀ ਉੱਤੇ+ ਖ਼ੁਸ਼ਬੂਦਾਰ ਧੂਪ ਧੁਖਾਏਗਾ।+

  • ਲੇਵੀਆਂ 24:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਇਜ਼ਰਾਈਲੀਆਂ ਨੂੰ ਹੁਕਮ ਦੇ ਕਿ ਉਹ ਦੀਵਿਆਂ ਵਾਸਤੇ ਜ਼ੈਤੂਨ ਦਾ ਸ਼ੁੱਧ ਤੇਲ ਲਿਆਉਣ ਤਾਂਕਿ ਦੀਵੇ ਲਗਾਤਾਰ ਬਲ਼ਦੇ ਰਹਿਣ।+ 3 ਹਾਰੂਨ ਪ੍ਰਬੰਧ ਕਰੇ ਕਿ ਮੰਡਲੀ ਦੇ ਤੰਬੂ ਵਿਚ ਗਵਾਹੀ ਦੇ ਸੰਦੂਕ ਦੇ ਲਾਗੇ ਟੰਗੇ ਪਰਦੇ ਦੇ ਬਾਹਰ ਯਹੋਵਾਹ ਸਾਮ੍ਹਣੇ ਸ਼ਾਮ ਤੋਂ ਲੈ ਕੇ ਸਵੇਰ ਤਕ ਦੀਵੇ ਜਗਦੇ ਰਹਿਣ। ਤੁਸੀਂ ਪੀੜ੍ਹੀਓ-ਪੀੜ੍ਹੀ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨੀ।

  • ਗਿਣਤੀ 3:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਪੁਜਾਰੀ ਹਾਰੂਨ ਦਾ ਪੁੱਤਰ ਅਲਆਜ਼ਾਰ+ ਲੇਵੀਆਂ ਦੇ ਮੁਖੀਆਂ ਦਾ ਪ੍ਰਧਾਨ ਸੀ। ਉਹ ਪਵਿੱਤਰ ਸਥਾਨ ਵਿਚ ਜ਼ਿੰਮੇਵਾਰੀਆਂ ਨਿਭਾਉਣ ਵਾਲਿਆਂ ਦੀ ਨਿਗਰਾਨੀ ਕਰਦਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ