ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 26:62, 63
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 62 ਜਿਨ੍ਹਾਂ ਲੇਵੀ ਆਦਮੀਆਂ ਅਤੇ ਮੁੰਡਿਆਂ ਦੀ ਉਮਰ ਇਕ ਮਹੀਨਾ ਅਤੇ ਇਸ ਤੋਂ ਜ਼ਿਆਦਾ ਸੀ, ਉਨ੍ਹਾਂ ਦੀ ਕੁੱਲ ਗਿਣਤੀ 23,000 ਸੀ।+ ਉਨ੍ਹਾਂ ਦੇ ਨਾਂ ਹੋਰ ਇਜ਼ਰਾਈਲੀਆਂ ਦੀ ਸੂਚੀ ਵਿਚ ਦਰਜ ਨਹੀਂ ਕੀਤੇ ਗਏ ਸਨ+ ਕਿਉਂਕਿ ਉਨ੍ਹਾਂ ਨੂੰ ਇਜ਼ਰਾਈਲੀਆਂ ਵਿਚ ਕੋਈ ਵਿਰਾਸਤ ਨਹੀਂ ਮਿਲਣੀ ਸੀ।+

      63 ਮੂਸਾ ਅਤੇ ਪੁਜਾਰੀ ਅਲਆਜ਼ਾਰ ਨੇ ਯਰੀਹੋ ਨੇੜੇ ਯਰਦਨ ਦਰਿਆ ਕੋਲ ਮੋਆਬ ਦੀ ਉਜਾੜ ਵਿਚ ਉਨ੍ਹਾਂ ਸਾਰੇ ਇਜ਼ਰਾਈਲੀਆਂ ਦੇ ਨਾਂ ਸੂਚੀ ਵਿਚ ਦਰਜ ਕੀਤੇ।

  • ਬਿਵਸਥਾ ਸਾਰ 10:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸੇ ਕਰਕੇ ਲੇਵੀਆਂ ਨੂੰ ਉਨ੍ਹਾਂ ਦੇ ਭਰਾਵਾਂ ਨਾਲ ਕੋਈ ਵੀ ਹਿੱਸਾ ਜਾਂ ਵਿਰਾਸਤ ਨਹੀਂ ਦਿੱਤੀ ਗਈ। ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ ਠੀਕ ਜਿਵੇਂ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ।+

  • ਬਿਵਸਥਾ ਸਾਰ 14:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਤੁਸੀਂ ਆਪਣੇ ਸ਼ਹਿਰਾਂ ਵਿਚ ਰਹਿੰਦੇ ਲੇਵੀਆਂ ਨੂੰ ਅਣਗੌਲਿਆਂ ਨਾ ਕਰਿਓ+ ਜਿਨ੍ਹਾਂ ਨੂੰ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਦਿੱਤੀ ਗਈ ਹੈ।+

  • ਯਹੋਸ਼ੁਆ 14:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੂਸਾ ਨੇ ਬਾਕੀ ਢਾਈ ਗੋਤਾਂ ਨੂੰ ਯਰਦਨ ਦੇ ਦੂਜੇ ਪਾਸੇ* ਵਿਰਾਸਤ ਦਿੱਤੀ ਸੀ+ ਅਤੇ ਉਸ ਨੇ ਲੇਵੀਆਂ ਨੂੰ ਉਨ੍ਹਾਂ ਵਿਚਕਾਰ ਕੋਈ ਵਿਰਾਸਤ ਨਹੀਂ ਦਿੱਤੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ