-
ਬਿਵਸਥਾ ਸਾਰ 18:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 “ਲੇਵੀ ਪੁਜਾਰੀਆਂ, ਹਾਂ, ਲੇਵੀ ਦੇ ਪੂਰੇ ਗੋਤ ਨੂੰ ਇਜ਼ਰਾਈਲ ਦੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਮਿਲੇਗੀ। ਜਿਹੜੇ ਚੜ੍ਹਾਵੇ ਅੱਗ ਵਿਚ ਸਾੜ ਕੇ ਯਹੋਵਾਹ ਅੱਗੇ ਚੜ੍ਹਾਏ ਜਾਂਦੇ ਹਨ, ਉਹ ਉਨ੍ਹਾਂ ਚੜ੍ਹਾਵਿਆਂ ਵਿੱਚੋਂ ਉਸ ਦਾ ਹਿੱਸਾ ਖਾਣਗੇ।+ 2 ਇਸ ਲਈ ਉਨ੍ਹਾਂ ਨੂੰ ਆਪਣੇ ਭਰਾਵਾਂ ਦੇ ਨਾਲ ਕੋਈ ਵਿਰਾਸਤ ਨਹੀਂ ਮਿਲੇਗੀ। ਯਹੋਵਾਹ ਉਨ੍ਹਾਂ ਦੀ ਵਿਰਾਸਤ ਹੈ, ਠੀਕ ਜਿਵੇਂ ਉਸ ਨੇ ਆਪ ਉਨ੍ਹਾਂ ਨੂੰ ਕਿਹਾ ਸੀ।
-