ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 3:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਬਾਸ਼ਾਨ ਦਾ ਰਾਜਾ ਓਗ ਰਫ਼ਾਈਮੀ ਲੋਕਾਂ ਵਿੱਚੋਂ ਆਖ਼ਰੀ ਸੀ। ਉਸ ਦੀ ਅਰਥੀ* ਲੋਹੇ* ਦੀ ਬਣੀ ਸੀ ਅਤੇ ਇਹ ਅਜੇ ਵੀ ਅੰਮੋਨੀਆਂ ਦੇ ਰੱਬਾਹ ਸ਼ਹਿਰ ਵਿਚ ਹੈ। ਉਸ ਵੇਲੇ ਦੇ ਮਾਪ ਮੁਤਾਬਕ ਇਹ ਅਰਥੀ ਨੌਂ ਹੱਥ* ਲੰਬੀ ਅਤੇ ਚਾਰ ਹੱਥ ਚੌੜੀ ਸੀ।

  • ਬਿਵਸਥਾ ਸਾਰ 4:47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਉਨ੍ਹਾਂ ਨੇ ਉਸ ਦੇ ਦੇਸ਼ ਅਤੇ ਬਾਸ਼ਾਨ ਦੇ ਰਾਜੇ ਓਗ+ ਦੇ ਦੇਸ਼ ʼਤੇ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀ ਰਾਜੇ ਯਰਦਨ ਦਰਿਆ ਦੇ ਪੂਰਬ ਵਾਲੇ ਪਾਸੇ ਰਹਿੰਦੇ ਸਨ।

  • ਯਹੋਸ਼ੁਆ 13:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਬਾਕੀ ਅੱਧੇ ਗੋਤ, ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਵਿਰਾਸਤ ਲੈ ਲਈ ਸੀ ਜੋ ਮੂਸਾ ਨੇ ਉਨ੍ਹਾਂ ਨੂੰ ਯਰਦਨ ਦੇ ਪੂਰਬ ਵੱਲ ਦਿੱਤੀ ਸੀ। ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਇਹ ਇਲਾਕੇ ਦਿੱਤੇ ਸਨ:+

  • ਯਹੋਸ਼ੁਆ 13:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਬਾਸ਼ਾਨ ਵਿਚ ਓਗ ਦਾ ਸਾਰਾ ਰਾਜ। ਉਹ ਅਸ਼ਤਾਰਾਥ ਅਤੇ ਅਦਰਈ ਵਿਚ ਰਾਜ ਕਰਦਾ ਸੀ। (ਉਹ ਬਚੇ ਹੋਏ ਰਫ਼ਾਈਮੀਆਂ ਵਿੱਚੋਂ ਇਕ ਸੀ।)+ ਮੂਸਾ ਨੇ ਉਨ੍ਹਾਂ ਨੂੰ ਹਰਾ ਕੇ ਭਜਾ ਦਿੱਤਾ ਸੀ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ