ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 3:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 “ਫਿਰ ਅਸੀਂ ਮੁੜੇ ਅਤੇ ਬਾਸ਼ਾਨ ਦੇ ਰਾਹ ਪੈ ਗਏ। ਅਤੇ ਬਾਸ਼ਾਨ ਦਾ ਰਾਜਾ ਓਗ ਆਪਣੇ ਸਾਰੇ ਲੋਕਾਂ ਨਾਲ ਅਦਰਈ ਵਿਚ ਸਾਡੇ ਨਾਲ ਯੁੱਧ ਕਰਨ ਆਇਆ।+

  • ਬਿਵਸਥਾ ਸਾਰ 3:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 “ਉਸ ਵੇਲੇ ਅਸੀਂ ਯਰਦਨ ਦੇ ਇਲਾਕੇ ਵਿਚ ਦੋ ਅਮੋਰੀ ਰਾਜਿਆਂ ਦੇ ਦੇਸ਼ ʼਤੇ ਕਬਜ਼ਾ ਕਰ ਲਿਆ+ ਜਿਸ ਦੀ ਸਰਹੱਦ ਅਰਨੋਨ ਘਾਟੀ ਤੋਂ ਲੈ ਕੇ ਹਰਮੋਨ ਪਹਾੜ ਤਕ ਫੈਲੀ ਹੋਈ ਸੀ।+

  • ਬਿਵਸਥਾ ਸਾਰ 3:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਅਸੀਂ ਪਹਾੜੀ ਇਲਾਕੇ* ਦੇ ਸਾਰੇ ਸ਼ਹਿਰਾਂ, ਪੂਰੇ ਗਿਲਆਦ ਅਤੇ ਸਲਕਾਹ ਤੇ ਅਦਰਈ+ ਤਕ ਪੂਰੇ ਬਾਸ਼ਾਨ ਉੱਤੇ ਵੀ ਕਬਜ਼ਾ ਕਰ ਲਿਆ। ਇਹ ਬਾਸ਼ਾਨ ਦੇ ਰਾਜੇ ਓਗ ਦੇ ਸ਼ਹਿਰ ਸਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ